ਕੈਪਟਨ ਦੀ ਸਿਹਤ ਨਾਸਾਜ਼ ਹੋਣ ਕਾਰਨ ਉਹਨਾਂ ਨੂੰ ਮਿਲਣ ਪਹੁੰਚੇ ਰਾਹੁਲ ਗਾਂਧੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਖਰਾਬ ਦੇ ਚੱਲਦੇ ਡਾਕਟਰਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਖਰਾਬ ਦੇ ਚੱਲਦੇ ਡਾਕਟਰਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ।

Captain and rahul

ਉੱਥੇ ਹੀ ਦੂਜੇ ਪਾਸੇ ਨਵਜੀਵਨ ਅਖਬਾਰ ਦੀ ਲਾਂਚਿੰਗ ਲਈ ਆਏ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਉਹਨਾਂ ਦੇ ਰਿਹਾਇਸ਼ ਪਹੁੰਚੇ। ੁਇਸ ਦੌਰਾਨ ਉਹਨਾਂ ਦੇ ਨਾਲ ਮਨਮੋਹਨ ਸਿੰਘ ਵੀ ਮੌਜੂਦ ਸੀ। ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਠੀਕ ਨਾ ਹੋਣ ਦੇ ਕਾਰਨ ਡਾਕਟਰਾਂ ਨੇ 24 ਘੰਟੇ ਆਰਾਮ ਕਰਨ ਦੀ ਸਲਾਹ ਦਿੱਤੀ ਹੈ।

Leave a Reply

Your email address will not be published. Required fields are marked *