ਇਕ ਵਾਰ ਫਿਰ ਤੋਂ ਪੰਜਾਬ ਦੇ ਮੌਸਮ ਦਾ ਬਦਲਿਆ ਮਿਜ਼ਾਜ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਇਕ ਵਾਰ ਫਿਰ ਤੋਂ ਮੌਸਮ ਨੇ ਆਪਣਾ ਮਿਜ਼ਾਜ ਬਦਲਿਆ ਹੈ। ਜਿਸ ਕਾਰਨ ਇਕ ਵਾਰ ਫਿਰ ਤੋਂ ਤਾਪਮਾਨ ਵਿੱਚ ਆਈ ਗਿਰਾਵਟ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਇਕ ਵਾਰ ਫਿਰ ਤੋਂ ਮੌਸਮ ਨੇ ਆਪਣਾ ਮਿਜ਼ਾਜ ਬਦਲਿਆ ਹੈ। ਜਿਸ ਕਾਰਨ ਇਕ ਵਾਰ ਫਿਰ ਤੋਂ ਤਾਪਮਾਨ ਵਿੱਚ ਆਈ ਗਿਰਾਵਟ ਦੇ ਕਾਰਨ ਲੋਕਾ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

rain and hail

rain and hail

ਦਸ ਦਈਏ ਕਿ ਪੰਜਾਬ ਦੇ ਕਈ ਥਾਵਾਂ ਤੇ ਬਾਰਿਸ਼ ਹੋ ਰਹੀ ਹੈ ਜਿਸ ਕਾਰਨ ਠੰਡ ਵੀ ਕਾਫੀ ਵਾਧਾ ਹੋ ਗਿਆ ਹੈ। ਨਾਲ ਹੀ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਕਾਫੀ ਮੁਸ਼ਕਲ ਹੋ ਰਿਹਾ ਹੈ। ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਸੀ ਕਿ ਬਾਰਿਸ਼ ਦੇ ਨਾਲ-ਨਾਲ ਗੜ੍ਹੇਮਾਰੀ ਵੀ ਹੋ ਸਕਦੀ ਹੈ

rain and hail

ਜਿਸ ਕਾਰਨ ਕਿਸਾਨਾਂ ਨੂੰ ਪਰੇਸ਼ਾਨੀ  ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਪਹਿਲਾ ਵੀ ਹੋਈ ਬਾਰਿਸ਼ ਤੇ ਗੜ੍ਹੇਮਾਰੀ ਨੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Leave a Reply

Your email address will not be published. Required fields are marked *