ਮੌਸਮ ਵਿਭਾਗ ਨੇ ਇਕ ਵਾਰ ਫਿਰ ਤੋਂ ਦਿੱਤੀ ਮੀਂਹ ਪੈਣ ਦੀ ਚਿਤਾਵਨੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਤੇ ਦਿੱਲੀ-ਐਨਸੀਆਰ ਸਮੇਤ ਪੂਰੇ ਉੱਤਰੀ ਭਾਰਤ ਦਾ ਮੌਸਮ ਇਕ ਵਾਰ ਫਿਰ ਤੋਂ ਖਰਾਬ ਹੋ ਸਕਦਾ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਤੇ ਦਿੱਲੀ-ਐਨਸੀਆਰ ਸਮੇਤ ਪੂਰੇ ਉੱਤਰੀ ਭਾਰਤ ਦਾ ਮੌਸਮ ਇਕ ਵਾਰ ਫਿਰ ਤੋਂ ਖਰਾਬ ਹੋ ਸਕਦਾ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Rain

ਸੂਤਰਾਂ ਤੋ ਮਿਲੀ ਜਾਣਕਾਰੀ ਦੇ ਅਨੁਸਾਰ ਮੌਸਮ ਵਿਭਾਗ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਆਉਣ ਵਾਲੇ ਹਫਤੇ ਤਿੰਨ ਦਿਨਾਂ ਤਕ ਪੰਜਾਬ ਸਣੇ ਪੂਰੇ ਉੱਤਰੀ ਭਾਰਤ ਚ ਮੌਸਮ ਖਰਾਬ ਰਹੇਗਾ।

weather

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਕਿਤੇ ਕਿਤੇ ਗੜ੍ਹੇਮਾਰੀ ਵੀ ਹੋ ਸਕਦੀ ਹੈ। ਜਿਸ ਕਾਰਨ ਆਉਣ ਵਾਲੇ ਹਫਤੇ ਚ ਲੋਕਾਂ ਨੂੰ ਮੀਂਹ ਦੇ ਕਾਰਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Leave a Reply

Your email address will not be published. Required fields are marked *