ਸੂਬੇ ‘ਚ ਅਗਲੇ 36 ਘੰਟਿਆਂ ‘ਚ ਵਿਗੜ ਸਕਦਾ ਹੈ ਮੌਸਮ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਵਿੱਚ ਮੌਸਮ ਇਕ ਵਾਰ ਫਿਰ ਤੋਂ ਆਪਣਾ ਮਿਜ਼ਾਜ ਬਦਲਣ ਵਾਲਾ ਹੈ। ਜਿਸ ਤੋਂ ਬਾਅਦ ਲੋਕਾਂ ਨੂੰ ਕਾਫੀ ਰਾਹਤ ਮਿਲ ਸਕੇਗੀ। ਦਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਵਿੱਚ ਮੌਸਮ ਇਕ ਵਾਰ ਫਿਰ ਤੋਂ ਆਪਣਾ ਮਿਜ਼ਾਜ ਬਦਲਣ ਵਾਲਾ ਹੈ। ਜਿਸ ਤੋਂ ਬਾਅਦ ਲੋਕਾਂ ਨੂੰ ਕਾਫੀ ਰਾਹਤ ਮਿਲ ਸਕੇਗੀ।

Rain

ਦਸ ਦਈਏ ਕਿ ਪਿਛਲੇ ਕਾਫੀ ਸਮੇਂ ਤੋਂ ਤਾਪਮਾਨ ਚ ਕਾਫੀ ਵਾਧਾ ਦਿਖਾਈ ਦੇ ਰਿਹਾ ਹੈ ਜਿਸ ਕਾਰਨ ਲੋਕਾਂ ਨੂੰ ਗਰਮੀ ਨੇ ਪਰੇਸ਼ਾਨ ਕੀਤਾ ਹੋਇਆ ਹੈ।

weather

ਉੱਥੇ ਮੌਸਮ ਵਿਭਾਗ ਨੇ ਆਉਣ ਵਾਲੇ 36 ਘੰਟਿਆਂ ਦਾ ਅਲਰਟ ਜਾਰੀ ਕੀਤਾ ਹੈ। ਜਿਸ ਕਾਰਨ ਕਿਸਾਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

rain alert

ਮੌਸਮ ਵਿਭਾਗ ਨੇ ਚੜ੍ਹਦੇ ਮਈ ਦੀ ਪਹਿਲੀ ਤਰੀਕ ਤੇ 2 ਮਈ ਨੂੰ ਹਨੇਰੀ ਤੇ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ।

rain and hail

ਇਸ ਚਿਤਾਵਨੀ ਤੋਂ ਬਾਅਦ ਕਿਸਾਨਾਂ ਨੂੰ ਕਣਕ ਦੀ ਸੰਭਾਲ ਕਰਨ ਲਈ ਕਿਹਾ ਗਿਆ ਹੈ। ਤਾਕਿ ਬਾਰਿਸ਼ ਤੇ ਝੱਖੜ ਦੇ ਸਮੇਂ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ।

Leave a Reply

Your email address will not be published. Required fields are marked *