ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਂਗਰਸ ਦੇ ਬਠਿੰਡਾ ਤੋਂ ਉਮੀਦਵਾਰ ਰਾਜਾ ਵੜਿੰਗ ਤੇ ਆਪ ਆਗੂ ਟੀੰਕੂ ਪੰਜਾਬ ਨੂੰ ਨੋਟਿਸ ਜਾਰੀ ਹੋਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬੁਢਲਾਢਾ ਦੇ ਰਿਟਾਨਿੰਗ ਅਫਸਰ ਨੇ ਇਹਨਾਂ ਦੇ ਖਿਲਾਫ ਨੋਟਿਸ ਜਾਰੀ ਕੀਤਾ।
ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਰਾਜਾ ਵੜਿੰਗ, ਕਾਂਗਰਸ ਜਿਲ੍ਹਾ ਪ੍ਰਧਾਨ ਮਨੋਜ ਵਾਲਾ ਤੇ ਰਣਜੀਤ ਕੌਰ ਭਾਟੀਆਂ ਨੇ ਆਪਣੇ ਬਿਆਨ ਦਰਜ ਕਰਵਾਏ ਸੀ। ਪਰ ਟੀੰਕੂ ਪੰਜਾਬ ਨੇ ਬਿਆਨ ਦਰਜ ਕਰਵਾਉਣ ਲਈ ਸਮਾਂ ਮੰਗਿਆ ਸੀ। ਦੱਸਣਯੋਗ ਗੱਲ ਹੈ ਕਿ ਟੀਕੂੰ ਪੰਜਾਬ ਨੇ ਰਾਜਾ ਵੜਿੰਗ ਤੇ 50 ਹਜਾਰ ਦੇਣ ਦੇ ਲਗਾਏ ਇਲਜਾਮ ਲਗਾਏ ਸੀ ਇਸ ਸੰਬੰਧੀ ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਹੋਈ ਸੀ।

