ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਬਟਾਲਾ ਚ 1684 ਕਿਸਾਨਾਂ ਨੂੰ ਕਰੀਬ 12 ਕਰੋੜ ਦੇ ਕਰਜ਼ ਮੁਆਫ਼ੀ ਦੇ ਸਰਟੀਫਿਕੇਟ ਦਿੱਤੇ |
ਇਸ ਦੌਰਾਨ ਬਾਜਵਾ ਨੇ ਮੋਦੀ ਸਰਕਾਰ ਨੂੰ ਨਲਾਇਕ ਦੱਸਦਿਆ ਕਿਹਾ ਕਿ ਕੇਂਦਰ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਫੰਡ ਦਾ ਐਲਾਨ ਤਾਂ ਕਰ ਦਿੱਤਾ ਪਰ ਹੁਣ ਤੱਕ ਇੱਕ ਵੀ ਪੈਸਾ ਨਹੀਂ ਦਿੱਤਾ ।
Watch Video
