ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦਾ ਆਪ ਨੂੰ ਲੈਕੇ ਵੱਡਾ ਬਿਆਨ ਸਾਹਮਣੇ ਆਇਆ ਹੈ।
https://www.facebook.com/LivingIndiaNewschannel/videos/658431681269917/
ਬੀਬੀ ਭੱਠਲ ਨੇ ਕਿਹਾ ਕਿ ਪੰਜਾਬ ‘ਚ ਰੋਜ਼ ਪਟਾਕੇ ਪੈ ਰਹੇ ਹਨ ਤੇ ਅੱਗੇ ਵੀ ਇਹ ਪਟਾਕੇ ਜਾਰੀ ਰਹਿਣਗੇ।
ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਆਪ ਦਾ ਸਿਆਸੀ ਅੰਤ ਹੋਣ ਵਾਲਾ ਹੈ। ਦੱਸਣਯੋਗ ਗੱਲ ਹੈ ਕਿ ਪੰਜਾਬ ‘ਚ ਆਪ ਵਿਧਾਇਕ ਕਾਂਗਰਸ ਚ ਸ਼ਾਮਲ ਹੋ ਰਹੇ ਹਨ ਜਿਸ ਕਾਰਨ ਬੀਬੀ ਭੱਠਲ ਨੇ ਇਹ ਬਿਆਨ ਦਿੱਤਾ ਹੈ।

