ਚੰਡੀਗੜ੍ਹ ਵਿੱਚ ਰਾਜੀਵ ਗਾਂਧੀ ਕਾਲਜ ਭਵਨ ਵਾਲੇ ਬੋਰਡ ਨੂੰ ਵੀ ਕੀਤਾ ਗਿਆ ਕਾਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਲੁਧਿਆਣਾ ਚ  ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਨੂੰ ਕਾਲਿਖ ਲਗਾਉਣ ਦਾ ਮਾਮਲਾ ਵੱਧਦਾ ਜਾ ਰਿਹਾ ਹੈ।  ਚੰਡੀਗੜ੍ਹ ਵਿੱਚ ਵੀ ਅਜਿਹਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਲੁਧਿਆਣਾ ਚ  ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਨੂੰ ਕਾਲਿਖ ਲਗਾਉਣ ਦਾ ਮਾਮਲਾ ਵੱਧਦਾ ਜਾ ਰਿਹਾ ਹੈ।

 Rajiv Gandhi College Bhawan  ਚੰਡੀਗੜ੍ਹ ਵਿੱਚ ਵੀ ਅਜਿਹਾ ਮਾਮਲਾ ਦੇਖਣ ਨੂੰ ਮਿਲਿਆ ਹੈ। ਦੱਸ ਦਈਏ ਕਿ ਚੰਡੀਗੜ੍ਹ ਵਿੱਚ ਪੰਜਾਬ ਯੂਨੀਵਰਸਿਟੀ ਵਿੱਚ ਰਾਜੀਵ ਗਾਂਧੀ ਦੇ ਨਾਂ ਵਾਲੇ ਬੋਰਡ ਨੂੰ ਕਾਲਾ ਕੀਤਾ ਗਿਆ।

https://www.facebook.com/LivingIndiaNewschannel/videos/2301027139988646/

 Rajiv Gandhi College Bhawan

ਕਿਹਾ ਜਾ ਰਿਹਾ ਹੈ ਇਸ ਤਰ੍ਹਾਂ ਦੀ ਕਾਰਵਾਈ ਬੀਤੀ ਰਾਤ ਨੂੰ ਕੀਤੀ ਗਈ ਹੈ। ਜਿਸ ਤੇ ਯੂਨੀਵਰਸਿਟੀ ਦੇ ਮੁੱਖ ਸੁਰੱਖਿਆ ਨੇ ਨਿਖੇਧੀ ਕੀਤੀ ਤੇ ਨਾਲ ਹੀ ਇਸ ਮਾਮਲੇ ਤੇ ਜਾਂਚ ਕਰਨ ਦੇ ਆਦੇਸ਼ ਵੀ ਦਿੱਤੇ ਹਨ।

 Rajiv Gandhi College Bhawan

ਜਿਕਰਯੋਗ ਗੱਲ ਹੈ ਕਿ ਇਸ ਤੋਂ ਪਹਿਲਾ ਇਸ ਤਰ੍ਹਾਂ ਦਾ ਮਾਮਲਾ ਪਹਿਲਾ ਲੁਧਿਆਣਾ ਵਿੱਚ ਹੋਇਆ ਸੀ ਤੇ ਫਿਰ ਦਿੱਲੀ ਵਿੱਚ ਵੀ ਇਸ ਤਰ੍ਹਾਂ ਦਾ ਮਾਮਲਾ ਬੀਤੇ ਦਿਨ ਸਾਹਮਣੇ ਆਇਆ ਸੀ।

Leave a Reply

Your email address will not be published. Required fields are marked *