ਨਵੀਂ ਦਿੱਲੀ : 12 ਰਾਜ ਸਭਾ ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਲੈ ਕੇ ਮੰਗਲਵਾਰ ਨੂੰ ਲੋਕ ਸਭਾ ਅਤੇ ਰਾਜ ਸਭਾ ‘ਚ ਭਾਰੀ ਹੰਗਾਮਾ ਹੋਇਆ। ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਲੋਕ ਸਭਾ ਅਤੇ ਰਾਜ ਸਭਾ (Raj Sabha) ਵਿੱਚ ਭਾਰੀ ਹੰਗਾਮਾ ਕੀਤਾ। ਜ਼ਿਕਰਯੋਗ ਹੈ ਕਿ 11 ਅਗਸਤ ਨੂੰ ਸੰਸਦ ਮੈਂਬਰਾਂ ਦੇ ਵਿਵਹਾਰ ਨੂੰ ਲੈ ਕੇ ਇਹ ਕਾਰਵਾਈ ਕੀਤੀ ਗਈ ਹੈ। ਉਧਰ, ਵਿਰੋਧੀ ਪਾਰਟੀਆਂ ਵੱਲੋਂ ਸੰਸਦ ਕੰਪਲੈਕਸ ਵਿੱਚ ਗਾਂਧੀ ਦੇ ਬੁੱਤ ਅੱਗੇ ਧਰਨਾ ਦੇ ਕੇ ਰੋਸ ਦਰਜ ਕਰਵਾਇਆ ਜਾ ਰਿਹਾ ਹੈ,ਅਤੇ ਸੰਸਦ ‘ਚ ਵੀ ਜੰਮ ਕੇ ਹੰਗਾਮਾ ਹੋਇਆ ਜਿਸਦੇ ਚਲਦਿਆਂ ਕਾਰਵਾਈ ਨੂੰ ਭਲਕੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
ਰਾਜ ਸਭਾ ਦੀ ਕਾਰਵਾਈ ਭਲਕੇ 11 ਚਕੇ ਤੱਕ ਲਈ ਹੋਈ ਮੁਲਤਵੀ
ਨਵੀਂ ਦਿੱਲੀ : 12 ਰਾਜ ਸਭਾ ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਲੈ ਕੇ ਮੰਗਲਵਾਰ ਨੂੰ ਲੋਕ ਸਭਾ ਅਤੇ ਰਾਜ ਸਭਾ ‘ਚ ਭਾਰੀ ਹੰਗਾਮਾ ਹੋਇਆ। ਵਿਰੋਧੀ…
