ਕਾਂਗਰਸ ਛੱਡ ਭਾਜਪਾ ‘ਚ ਸ਼ਾਮਲ ਹੋਏ ਰਾਣਾ ਸੋਢੀ ਨੂੰ ਮਿਲੀ ‘Z’ ਸੁਰੱਖਿਆ

ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਦੇ ਸਿਆਸਤਦਾਨ ਰਾਣਾ ਗੁਰਮੀਤ ਸਿੰਘ ਸੋਢੀ, ਜਿਹਡ਼ੇ ਕੁਝ ਦਿਨ ਪਹਿਲਾਂ ਹੀ ਭਾਜਪਾ ’ਚ ਸ਼ਾਮਲ ਹੋਏ ਹਨ, ਨੂੰ ਜ਼ੈੱਡ ਸ਼੍ਰੇਣੀ…

ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਦੇ ਸਿਆਸਤਦਾਨ ਰਾਣਾ ਗੁਰਮੀਤ ਸਿੰਘ ਸੋਢੀ, ਜਿਹਡ਼ੇ ਕੁਝ ਦਿਨ ਪਹਿਲਾਂ ਹੀ ਭਾਜਪਾ ’ਚ ਸ਼ਾਮਲ ਹੋਏ ਹਨ, ਨੂੰ ਜ਼ੈੱਡ ਸ਼੍ਰੇਣੀ ਦੀ ਵੀਆਈਪੀ ਸੁਰੱਖਿਆ ਦਿੱਤੀ ਹੈ। 

Also Read: ਅੰਮ੍ਰਿਤਸਰ ‘ਚ ਸ਼ਾਟ ਸਰਕਟ ਕਾਰਨ ਗੁਰਦੁਆਰਾ ਸਾਹਿਬ ਅੰਦਰ ਲੱਗੀ ਭਿਆਨਕ ਅੱਗ

67 ਸਾਲਾ ਸੋਢੀ ਚਾਰ ਵਾਰੀ ਵਿਧਾਇਕ ਬਣ ਚੁੱਕੇ ਹਨ ਤੇ ਉਨ੍ਹਾਂ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਜ਼ਦੀਕੀ ਮੰਨਿਆ ਜਾਂਦਾ ਹੈ। ਦੱਸਿਆ ਜਾਂਦਾ ਹੈ ਕਿ ਉਨ੍ਹਾਂ ਨੂੰ ਜ਼ੈੱਡ ਸੁਰੱਖਿਆ ਕੇਂਦਰੀ ਗ੍ਰਹਿ ਮੰਤਰਾਲੇ ਦੀ ਸਿਫਾਰਸ਼ ’ਤੇ ਦਿੱਤੀ ਗਈ ਹੈ। ਉਹ ਜਦੋਂ ਵੀ ਪੰਜਾਬ ਤੇ ਦਿੱਲੀ ’ਚ ਸਫ਼ਰ ਕਰਨਗੇ ਤਾਂ ਉਨ੍ਹਾਂ ਦੀ ਸੁਰੱਖਿਆ ’ਚ ਸੀਆਰਪੀਐੱਫ ਦੇ ਕਮਾਂਡੋ ਹੋਣਗੇ। ਇਸ ਸੁਰੱਖਿਆ ਤਹਿਤ ਸੋਢੀ ਦੀ ਸੁਰੱਖਿਆ ’ਚ ਯਾਤਰਾ ਦੌਰਾਨ ਛੇ ਤੋਂ ਅੱਠ ਕਮਾਂਡੋ ਹੋਣਗੇ।

Also Read: ਬੀ.ਜੇ.ਪੀ. ਵਰਕਰਾਂ ਦੀ ਮੰਚ ‘ਤੇ ਕੁਰਸੀ ਦੀ ਲੜਾਈ, ਇਕ-ਦੂਜੇ ਨੂੰ ਕੱਢੀਆਂ ਗਾਲ੍ਹਾਂ ਤੇ ਹੋਈ ਕੁੱਟਮਾਰ

Leave a Reply

Your email address will not be published. Required fields are marked *