ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਣਜੀਤ ਸਿੰਘ ਬ੍ਰਹਮਪੁਰਾ, Live

ਚੰਡੀਗੜ੍ਹ : ਅਕਾਲੀ ਦਲ ਤੋ ਵੱਖ ਹੋਏ ਰਣਜੀਤ ਸਿੰਘ ਬ੍ਰਹਮਪੁਰਾ (Ranjit Singh Brahmpura) ਅਪਣੀ ਘਰ ਵਾਪਸੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ‘ਚ ਘਰ ਵਾਪਸੀ ਕਰ ਰਹੇ…

ਚੰਡੀਗੜ੍ਹ : ਅਕਾਲੀ ਦਲ ਤੋ ਵੱਖ ਹੋਏ ਰਣਜੀਤ ਸਿੰਘ ਬ੍ਰਹਮਪੁਰਾ (Ranjit Singh Brahmpura) ਅਪਣੀ ਘਰ ਵਾਪਸੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ‘ਚ ਘਰ ਵਾਪਸੀ ਕਰ ਰਹੇ ਹਨ। ਬ੍ਰਹਮਪੁਰਾ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਅਕਾਲੀ ਦਲ ਵਿੱਚ ਸ਼ਾਮਿਲ ਕਰਾਉਣਗੇ। ਬ੍ਰਹਮਪੁਰਾ ਨੇ ਸੁਖਦੇਵ ਸਿੰਘ ਢੀਂਡਸਾ ਨੇ ਮਿਲ ਕੇ ਅਕਾਲੀ ਦਲ ਸੰਯੁਕਤ (Akali Dal Sayukat) ਬਣਾਇਆ ਸੀ। ਅਤੇ ਸੁਖਬੀਰ ਬਾਦਲ ਤੇ ਸਵਾਲ ਖੜ੍ਹੇ ਕੀਤੇ ਸਨ।

Also Read : ਪੰਜਾਬ ‘ਚ ਵੱਧ ਰਹੀ ਹੈ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਬ੍ਰਹਮਪੁਰਾ ਨੇ ਪਹਿਲਾਂ ਅਕਾਲੀ ਦਲ ਨਾਲੋਂ ਵੱਖ ਹੋ ਕੇ ਆਪਣਾ ਅਕਾਲੀ ਦਲ ਬਣਾਇਆ ਸੀ ਤੇ  ਫਿਰ ਸੁਖਦੇਵ ਸਿੰਘ ਢੀਂਡਸਾ ਨਾਲ ਰਲ ਕੇ ਅਕਾਲੀ ਦਲ ਸੰਯੁਕਤ ਬਣਾਇਆ ਲਿਆ ਸੀ। 

 

Leave a Reply

Your email address will not be published. Required fields are marked *