ਕੰਜਕ ਪੂਜਨ ਵਾਲੇ ਦਿਨ ਅਧਿਆਪਕ ਨੇ ਨਾਬਾਲਿਗ ਕੁੜੀ ਨਾਲ ਕੀਤਾ ਬਲਾਤਕਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਇਕ ਪਾਸੇ ਜਿੱਥੇ ਕੰਜਨ ਦੀ ਪੂਜਾ ਕੀਤੀ ਜਾ ਰਹੀ ਹੈ ਉੱਥੇ ਹੀ ਸ਼੍ਰੀ ਮੁਕਤਸਰ ਸਾਹਿਬ ਤੋਂ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਇਕ ਪਾਸੇ ਜਿੱਥੇ ਕੰਜਨ ਦੀ ਪੂਜਾ ਕੀਤੀ ਜਾ ਰਹੀ ਹੈ ਉੱਥੇ ਹੀ ਸ਼੍ਰੀ ਮੁਕਤਸਰ ਸਾਹਿਬ ਤੋਂ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਮਾਂ ਦੇ ਰੂਪ ਕੰਨਿਆ ਦੇ ਨਾਲ ਦਰਿੰਦਗੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਦਸ ਦਈਏ ਕਿ ਸਕੂਲ ਦੇ ਅਧਿਆਪਕ ਵੱਲੋਂ ਇਕ 16 ਸਾਲ ਦੀ ਨਾਬਾਲਗ ਲੜਕੀ ਦੇ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਉਕਤ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਨਾਲ ਹੀ ਪੁਲਿਸ ਨੇ ਆਰੋਪੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *