CM ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਆਪਣੇ ਅਹੁੱਦੇ ਤੋਂ ਦਿੱਤਾ ਅਸਤੀਫ਼ਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਮੀਡਿਆ ਸਲਾਹਕਾਰ ਨੇ ਅਸਤੀਫਾ ਦੇ ਦਿੱਤਾ ਹੈ।  ਦਸ ਦਈਏ ਕਿ ਰਵੀਨ ਠੁਕਰਾਲ ਨੇ ਮੀਡਿਆ ਸਲਾਹਕਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਮੀਡਿਆ ਸਲਾਹਕਾਰ ਨੇ ਅਸਤੀਫਾ ਦੇ ਦਿੱਤਾ ਹੈ।  ਦਸ ਦਈਏ ਕਿ ਰਵੀਨ ਠੁਕਰਾਲ ਨੇ ਮੀਡਿਆ ਸਲਾਹਕਾਰ ਦੇ ਅਹੁਦਾ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਰਵੀਨ ਠੁਕਰਾਲ ਨੇ 7 ਅਪ੍ਰੈਲ ਨੂੰ ਆਪਣਾ ਅਸਤੀਫਾ ਦੇ ਦਿੱਤਾ ਸੀ।

 raveen thukral  raveen thukral

ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਨੇ ਰਵੀਨ ਠੁਕਰਾਲ ਤੇ ਚੋਣ ਜਾਬਤੇ ਦੀ ਉਲੰਘਣਾ ਕਰਨ ਦਾ ਆਰੋਪ ਲਗਾਇਆ ਸੀ। ਇਸ ਮਾਮਲੇ ਤੇ  ਚਰਨਜੀਤ ਬਰਾੜ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਸੀ। ਉਹਨਾਂ ਨੇ ਸ਼ਿਕਾਇਤ ਕਰਦੇ ਹੋਏ ਕਿਹਾ ਕਿ ਸੀ ਸਰਕਾਰੀ ਅਹੁਦੇ ਤੇ ਹੋਣ ਦੇ ਬਾਵਜੁਦ ਵੀ ਉਹ ਕਾਂਗਰਸ ਦੇ ਲਈ ਕੰਮ ਕਰ ਰਹੇ ਹਨ।

Leave a Reply

Your email address will not be published. Required fields are marked *