ਬੇਅੰਤ ਸਿੰਘ ਦੇ ਕਾਤਲਾਂ ਨੂੰ ਸ਼ਹੀਦ ਕਹਿਣ ਦਾ ਮਾਮਲਾ ਭਖਿਆ, ਰਵਨੀਤ ਬਿੱਟੂ ਨੇ ਕਿਹਾ ਇਹ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੇਅੰਤ ਸਿੰਘ ਦੇ ਕਾਤਲਾਂ ਨੂੰ ਸ਼ਹੀਦ ਕਹਿਣ ਦਾ ਵਿਵਾਦ ਭਖਦਾ ਜਾ ਰਿਹਾ ਹੈ। ਇਸ ਮਾਮਲੇ ਤੇ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਦਾ ਵੱਡਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੇਅੰਤ ਸਿੰਘ ਦੇ ਕਾਤਲਾਂ ਨੂੰ ਸ਼ਹੀਦ ਕਹਿਣ ਦਾ ਵਿਵਾਦ ਭਖਦਾ ਜਾ ਰਿਹਾ ਹੈ। ਇਸ ਮਾਮਲੇ ਤੇ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਦਾ ਵੱਡਾ ਬਿਆਨਕ ਸਾਹਮਣੇ ਆਇਆ ਹੈ। ਦਸ ਦਈਏ ਕਿ ਰਵਨੀਤ ਬਿੱਟੂ ਨੇ ਜੱਥੇਦਾਰ ਨੂੰ ਅਕਾਲੀ ਤੇ ਬੀਜੇਪੀ ਦੀ ਕਠਪੁਤਲੀ ਆਖਿਆ।

Bittu

ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਜੱਥੇਦਾਰ ਗਰਮਖਿਆਲੀਆਂ ਦੇ ਇਸ਼ਾਰੇ ਤੇ ਕੰਮ ਕਰ ਰਹੇ ਹਨ। ਕਾਬਿਲੇਗੌਰ ਹੈ ਕਿ ਜਥੇਦਾਰ ਨੇ ਕਿਹਾ ਕਿ ਬੇਅੰਤ ਸਿੰਘ ਦੇ ਕਾਤਲਾਂ ਨੂੰ ਸ਼ਹੀਦ ਆਖਿਆ ਸੀ ਜਿਸ ਤੋਂ ਬਾਅਦ ਇਹ ਮਾਮਲਾ ਭਖਦਾ ਹੀ ਜਾ ਰਿਹਾ ਹੈ।

Leave a Reply

Your email address will not be published. Required fields are marked *