ਸ੍ਰੀ ਮੁਕਤਸਰ ਸਾਹਿਬ ‘ਚ ਧੜਲੇ ਨਾਲ ਦੇਹ–ਵਪਾਰ ਦਾ ਧੰਦਾ ਚਲਾਉਣ ਵਾਲੇ ਕਾਬੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਮੁਕਸਤਰ ਸਾਹਿਬ ਚ ਪੁਲਿਸ ਨੇ ਬੜੀ ਹੀ ਮੁਸਤੈਦੀ ਦੇ ਨਾਲ ਕਾਰਵਾਈ ਕਰਦਿਆਂ ਦੇਹ ਵਪਾਰ ਦਾ ਅੱਡਾ ਚਲਾਉਣ ਵਾਲੇ ਕਾਬ ਕੀਤੇ ਗਏ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਮੁਕਸਤਰ ਸਾਹਿਬ ਚ ਪੁਲਿਸ ਨੇ ਬੜੀ ਹੀ ਮੁਸਤੈਦੀ ਦੇ ਨਾਲ ਕਾਰਵਾਈ ਕਰਦਿਆਂ ਦੇਹ ਵਪਾਰ ਦਾ ਅੱਡਾ ਚਲਾਉਣ ਵਾਲੇ ਕਾਬ ਕੀਤੇ ਗਏ ਹਨ।

Sex Racket ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਥਾਂਦੇਵਾਲਾ ਰੋਡ ਤੇ ਇਕ ਔਰਤ ਦੇਹ ਵਪਾਰ ਦਾ ਧੰਦਾ ਕਰ ਰਹੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਗਸ਼ਤ ਦੇ ਦੌਰਾਨ ਛਾਪੇਮਾਰੀ ਕੀਤੀ।

Sex Racket

ਇਸ ਦੌਰਾਨ ਪੁਲਿਸ ਨੇ ਤਿੰਨ ਔਰਤਾਂ ਤੇ ਤਿੰਨ ਮਰਦਾਂ ਨੂੰ ਇੰਤਰਾਜ਼ਯੋਗ ਹਾਲਤ ‘ਚ ਕਾਬੂ ਕੀਤਾ।

Sex Racket

ਨਾਲ ਹੀ ਪੁਲਿਸ ਨੇ ਦੇਹ ਵਪਾਰ ਦਾ ਅੱਡਾ ਚਲਾਉਣ ਵਾਲੀ ਔਰਤ ਤੇ ਉਸਦੇ ਪਤੀ ਸਮੇਤ 6 ਵਿਅਕਤੀਆਂ ਤੇ ਪਰਚਾ ਦਰਜ ਕੀਤਾ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *