ਲੁਧਿਆਣਾ ‘ਚ ਪ੍ਰਾਪਰਟੀ ਡੀਲਰ ਦੀ ਦੁਕਾਨ ‘ਚ ਬਦਮਾਸ਼ਾਂ ਨੇ ਕੀਤੀ ਲੁੱਟ ਖੋਹ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਲਗਾਤਾਰ ਲੁੱਟਖੋਹ ਦੇ ਮਾਮਲੇ ਸਾਹਮਣੇ ਆ ਰਹੇ ਹਨ ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਲਗਾਤਾਰ ਲੁੱਟਖੋਹ ਦੇ ਮਾਮਲੇ ਸਾਹਮਣੇ ਆ ਰਹੇ ਹਨ ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਦੇ ਚੰਦਰ ਨਗਰ ‘ਚ ਪ੍ਰਾਪਰਟੀ ਡੀਲਰ ਦੀ ਦੁਕਾਨ ‘ਚ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਲੁੱਟ ਖੋਹ ਕੀਤੀ ਗਈ।

cctv  ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ ਵੈਲਡਿੰਗ ਮਸ਼ੀਨ ਨਾਲ ਤਾਲਾ ਤੋੜ ਕੇ ਪ੍ਰਾਪਰਟੀ ਡੀਲਰ ਦਾ ਸਾਰਾ ਸਮਾਨ ਚੁੱਕ ਕੇ ਫਰਾਰ ਹੋ ਗਏ।

cctv

ਦਸ ਦਈਏ ਕਿ ਇਸ ਮਾਮਲੇ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਚ ਕੈਦ ਹੋ ਗਈ ਹੈ। ਨਾਲ ਹੀ ਪੁਲਿਸ ਵੱਲੋਂ ਆਰੋਪਿਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *