ਆਫਤ ਬਣਿਆ ਮੀਂਹ: ਤੇਜ਼ ਮੀਂਹ ਕਾਰਨ ਘਰ ਦੀ ਛੱਤ ਡਿੱਗਣ ਕਾਰਨ 2 ਬੱਚਿਆ ਸਣੇ 3 ਲੋਕ ਜ਼ਖ਼ਮੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ਦੇ ਪਿੰਡ ਹਰਦੋ ਖਾਨਪੁਰ ‘ਚ ਬੀਤੀ ਰਾਤ ਲਗਤਾਰ ਮੀਂਹ ਪੈਣ ਕਾਰਨ ਇਕ ਘਰ ਦੀ ਛੱਤ ਡਿੱਗ ਗਈ। ਮਿਲੀ ਜਾਣਕਾਰੀ ਦੇ ਅਨੁਸਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ਦੇ ਪਿੰਡ ਹਰਦੋ ਖਾਨਪੁਰ ‘ਚ ਬੀਤੀ ਰਾਤ ਲਗਤਾਰ ਮੀਂਹ ਪੈਣ ਕਾਰਨ ਇਕ ਘਰ ਦੀ ਛੱਤ ਡਿੱਗ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਮੀਂਹ ਦੇ ਕਾਰਨ ਛੱਤ ਡਿੱਗ ਗਈ ਜਿਸ ਕਾਰਨ ਹਾਦਸੇ ਚ 2 ਬੱਚਿਆ ਸਮੇਤ 3 ਲੋਕ ਜਖਮੀ ਹੋ ਗਏ।

roof roof

ਇਸ ਹਾਦਸੇ ਤੋਂ ਬਾਅਦ ਜਖਮੀਆਂ ਨੂੰ ਬਾਹਰ ਕੱਢਕੇ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਦੱਸ ਦਈਏ ਕਿ ਸੂਬੇ ਚ ਪੈ ਰਹੇ ਮੀਂਹ ਦੇ ਕਾਰਨ ਕਈ ਥਾਵਾਂ ਚ ਪਾਣੀ ਭਰ ਗਿਆ ਜਿਸਨੇ ਪ੍ਰਸਾਸ਼ਨ ਦੀ ਪੋਲ ਖੋਲ ਦਿੱਤੀ ਹੈ। ਨਾਲ ਹੀ ਥਾਂ ਥਾਂ ਚ ਪਾਣੀ ਭਰਿਆ ਹੋਣ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨ ਪੈ ਰਿਹਾ ਹੈ।

Leave a Reply

Your email address will not be published. Required fields are marked *