ਨਾਮਜ਼ਦਗੀਆਂ ਦਾ ਦੌਰ ਜਾਰੀ, ਪ੍ਰਨੀਤ ਕੌਰ ਨੇ ਭਰੀ ਨਾਮਜ਼ਦਗੀ, ਕੈਪਟਨ ਅਮਰਿੰਦਰ ਸਿੰਘ ਰਹੇ ਮੌਜੂਦ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਆਪਣੇ ਆਪਣੇ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਵਾ ਰਹੇ ਹਨ।ਇਸੇ ਤਰ੍ਹਾਂ ਮੁੱਖ ਮੰਤਰੀ ਦੀ ਧਰਮ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਆਪਣੇ ਆਪਣੇ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਵਾ ਰਹੇ ਹਨ।ਇਸੇ ਤਰ੍ਹਾਂ ਮੁੱਖ ਮੰਤਰੀ ਦੀ ਧਰਮ ਪਤਨੀ ਅਤੇ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਨੇ ਪਟਿਆਲਾ ਲੋਕ ਸਭਾ ਹਲਕੇ ਤੋਂ ਕੈਪਟਨ ਅਮਰਿੰਦਰ ਦੀ ਹਾਜ਼ਰੀ ‘ਚ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ |

preneet kaur

ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦਾ ਕਿਸੇ ਵੀ ਹੋਰ ਪਾਰਟੀ ਨਾਲ ਕੋਈ ਮੁਕਾਬਲਾ ਨਹੀਂ ਹੈ ਕਿਉਂਕਿ ਕਾਂਗਰਸ ਆਪਣੇ ਆਪ ਵਿੱਚ ਇੱਕ ਮਜ਼ਬੂਤ ਪਾਰਟੀ ਹੈ ਅਤੇ ਸਾਰੇ ਲੋਕ ਸਭਾ ਹਲਕਿਆਂ ਤੇ ਜਿੱਤ ਹਾਸਲ ਕਰੇਗੀ ।

 

 

 

Leave a Reply

Your email address will not be published. Required fields are marked *