ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ਼੍ਰੋਮਣੀ ਅਕਾਲੀ ਦਲ ਸੂਬਾ ਸਰਕਾਰ ਦੇ ਖਿਲਾਫ ਮੋਰਚਾ ਖੋਲਣ ਦੀ ਤਿਆਰੀ ਕਰ ਰਹੀ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ 16 ਮਾਰਟ ਨੂੰ ਵਿਸ਼ਵਾਤਘਾਤ ਦਿਵਸ ਮਨਾਇਆ ਜਾਵੇਗਾ। ਇਸ ਦੌਰਾਨ ਵਿਧਾਨਸਭਾ ਹਲਕਿਆਂ ‘ਚ ਮੁਜਾਹਰਾ ਕੀਤਾ ਜਾਵੇਗਾ। ਇਹ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ।

