ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਨੇ ਲੋਕਸਭਾ ਚੋਣਾਂ ਨੂੰ ਲੈਕੇ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ਦਸ ਦਈਏ ਕਿ ਅਕਾਲੀ ਦਲ ਨੇ 5 ਵੱਖ ਵੱਖ ਲੋਕਸਭਾ ਹਲਕਿਆਂ ਤੋਂ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ।
ਸ਼੍ਰੀ ਫਤਿਹਗੜ੍ਹ ਸਾਹਿਬ (ਰਾਖਵਾਂ) ਹਲਕੇ ਤੋਂ ਸ. ਦਰਬਾਰਾ ਸਿੰਘ ਗੁਰੂ 
ਹਲਕਾ ਖਡੂਰ ਸਾਹਿਬ ਤੋਂ ਬੀਬੀ ਜਾਗੀਰ ਕੌਰ 
ਪਟਿਆਲਾ ਹਲਕੇ ਤੋਂ ਸ. ਸੁਰਜੀਤ ਸਿੰਘ ਰੱਖੜਾ 
ਜਲੰਧਰ ਤੋਂ ਸ. ਚਰਨਜੀਤ ਸਿੰਘ ਅਟਵਾਲ
ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ
ਦੱਸਣਯੋਗ ਗੱਲ ਹੈ ਕਿ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਾਗੀਰ ਕੌਰ, ਜਲੰਧਰ ਤੋਂ ਸ. ਚਰਨਜੀਤ ਸਿੰਘ ਅਟਵਾਲ, ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਹਲਕੇ ਤੋਂ ਸ. ਸੁਰਜੀਤ ਸਿੰਘ ਰੱਖੜਾ ਤੇ ਸ਼੍ਰੀ ਫਤਿਹਗੜ੍ਹ ਸਾਹਿਬ (ਰਾਖਵਾਂ) ਹਲਕੇ ਤੋਂ ਸ. ਦਰਬਾਰਾ ਸਿੰਘ ਗੁਰੂ ਦੇ ਨਾਂ ਦਾ ਐਲਾਨ ਕੀਤਾ ਹੈ ਜੋ ਇਹਨਾਂ ਥਾਵਾਂ ਤੋ ਚੋਣ ਲੜਣਗੇ।
