SAD ਵਲੋਂ ਬਲਜੀਤ ਸਿੰਘ ਜਲਾਲਉਸਮਾਂ ਬਾਬਾ ਬਕਾਲਾ ਤੋਂ ਉਮੀਦਵਾਰ ਐਲਾਨ

ਅਜਨਾਲਾ- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਦੀਆਂ ਤਿਆਰੀਆਂ ਜ਼ੋਰਾਂ ਉੱਤੇ ਹਨ। 20 ਫਰਵਰੀ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਲਈ…

ਅਜਨਾਲਾ- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਦੀਆਂ ਤਿਆਰੀਆਂ ਜ਼ੋਰਾਂ ਉੱਤੇ ਹਨ। 20 ਫਰਵਰੀ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬਲਜੀਤ ਸਿੰਘ ਜਲਾਲਉਸਮਾਂ ਨੂੰ ਬਾਬਾ ਬਕਾਲਾ ਤੋਂ ਉਮੀਦਵਾਰ ਐਲਾਨਿਆ ਹੈ। ਇਸ ਦੀ ਜਾਣਕਾਰੀ ਪਾਰਟੀ ਸੀਨੀਅਰ ਆਗੂ ਦਲਜੀਤ ਚੀਮਾ ਵਲੋਂ ਦਿੱਤੀ ਗਈ ਹੈ। ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਲਈ ਹੁਣ ਤੱਕ 95 ਉਮੀਦਵਾਰ ਐਲਾਨੇ ਜਾ ਚੁੱਕੇ ਹਨ।

Leave a Reply

Your email address will not be published. Required fields are marked *