ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਨੂੰ ਲੈਕੇ ਫਰੀਦਕੋਟ ਤੋਂ ਅਕਾਲੀ ਦਲ ਨੇ ਆਪਣਾ ਉਮੀਦਵਾਰ ਦਾ ਐਲਾਨ ਕੀਤਾ ਹੈ।
ਦਸ ਦਈਏ ਕਿ ਅਕਾਲੀ ਦਲ ਨੇ ਗੁਲਜਾਰ ਸਿੰਘ ਰਣੀਕੇ ਨੂੰ ਫਰੀਦਕੋਟ ਦਾ ਉਮੀਦਵਾਰ ਐਲਾਨੀਆ ਹੈ। ਦੱਸਣਯੋਗ ਗੱਲ ਹੈ ਕਿ ਹੁਣ ਤੱਕ ਫਰੀਦਕੋਟ ਤੋਂ ਚਾਰ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਦੱਸਣਯੋਗ ਗੱਲ ਹੈ ਕਿ ਰਣੀਕੇ ਫਰੀਦਕੋਟ ਤੋਂ ਕਾਂਗਰਸ ਵੱਲੋਂ ਮੁਹੱਮਦ ਸਦੀਕ ਉਮੀਦਵਾਰ, ਪੰਜਾਬ ਆਮ ਆਦਮੀ ਪਾਰਟੀ ਵੱਲੋਂ ਸਾਧੂ ਸਿੰਘ ਤੇ ਪੰਜਾਬੀ ਏਕਤਾ ਪਾਰਟੀ ਵੱਲੋਂ ਬਲਦੇਵ ਸਿੰਘ ਲੋਕਸਭਾ ਚੋਣ ਦੇ ਉਮੀਦਵਾਰ ਹਨ ਜਿਸ ਤੋਂ ਬਾਅਦ ਫਰੀਦਕੋਟ ਦਾ ਚੁਣਾਂਵੀ ਅਖਾੜਾ ਕਾਫੀ ਦਿਲਚਸਪ ਲੱਗ ਰਿਹਾ ਹੈ।

