ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਯੂਥ ਆਗੂ ਪਰਮਿੰਦਰ ਸਿੰਘ ਸੋਹਾਣਾ (Parminder Singh Sohana) ਨੂੰ ਮੁਹਾਲੀ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਉਹ ਲੇਬਰਫੈੱਡ ਪੰਜਾਬ ਦੇ ਵਾਈਸ ਚੇਅਰਮੈਨ ਅਤੇ ਐਮਡੀ ਰਹਿ ਚੁੱਕੇ ਹਨ। ਇਸ ਗੱਲ ਦੀ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਇੱਕ ਟਵੀਟ ਰਾਹੀਂ ਦਿੱਤੀ ਹੈ।
The SAD President S Sukhbir Singh Badal has announced youth leader Parminder Singh Sohana as party candidate from Mohali. He has remained Vice Chairman & MD of Labourfed Punjab. Total announced 94. pic.twitter.com/sbwkr7snR8
— Dr Daljit S Cheema (@drcheemasad) January 15, 2022
