SAD ਪ੍ਰਧਾਨ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੁੱਧਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਕ ਹੋਏ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਪ੍ਰਮਾਤਮਾ…

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੁੱਧਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਕ ਹੋਏ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਜਿਨ੍ਹਾਂ ਨੇ ਬੇਅਦਬੀ ਕਰਵਾਈ ਹੈ, ਉਨ੍ਹਾਂ ਦੀ ਨਿੱਜੀ ਜ਼ਿੰਦਗੀ ‘ਚ ਸਭ ਕੁਝ ਖਤਮ ਹੋ ਜਾਵੇ। ਬੇਅਦਬੀ ‘ਤੇ ਕਾਰਵਾਈ ਕਰਨ ਦੀ ਬਜਾਏ ਸਿਆਸੀ ਲੋਕਾਂ ਨੇ ਸਿਰਫ ਸਿਆਸਤ ਹੀ ਕੀਤੀ ਹੈ।

Also Read: IMD ਨੇ ਕੜਾਕੇ ਦੀ ਠੰਡ ਦਰਮਿਆਨ ਜਾਰੀ ਕੀਤਾ ਇਹ ਅਲਰਟ, ਜਾਣੋ ਅੱਜ ਦੇ ਮੌਸਮ ਦਾ ਹਾਲ

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਗੁਟਕਾ ਸਾਹਿਬ ਸੁੱਟਣ ਵਾਲੇ ਵਿਅਕਤੀ ਨੂੰ ਜੇਲ੍ਹ ਭੇਜ ਦਿੱਤਾ ਗਿਆ, ਪਰ ਸਖ਼ਤੀ ਨਾਲ ਪੁੱਛਗਿੱਛ ਨਹੀਂ ਕੀਤੀ ਗਈ। ਜਿਨ੍ਹਾਂ ਨੇ ਇਨ੍ਹਾਂ ਗੰਭੀਰ ਮੁੱਦਿਆਂ ‘ਤੇ ਰਾਜਨੀਤੀ ਕੀਤੀ ਹੈ ਕਿ ਆਉਣ ਵਾਲੀਆਂ ਚੋਣਾਂ ਵਿਚ ਉਨ੍ਹਾਂ ਦਾ ਸਿਆਸੀ ਕੈਰੀਅਰ ਖਤਮ ਹੋ ਜਾਵੇ, ਇਹ ਅਰਦਾਸ ਕੀਤੀ ਹੈ।

Also Read: ਪੰਜਾਬ CM ਚੰਨੀ ਨੇ ਗਣਤੰਤਰ ਦਿਹਾੜੇ ਦੀ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

Leave a Reply

Your email address will not be published. Required fields are marked *