ਦਿੱਲੀ 1984 ਸਿੱਖ ਕਤਲੇਆਮ- ਸੱਜਣ ਕੁਮਾਰ ਨੂੰ ਊਮਰ ਕੈਦ ਦੀ ਸਜਾ, 5 ਲੱਖ ਰੁਪਏ ਦਾ ਜੁਰਮਾਨਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਦਿੱਲੀ 1984 ਸਿੱਖ ਕਤਲੇਆਮ ਦੇ ਮਾਮਲੇ ਤੇ ਦਿੱਲੀ ਹਾਈਕੋਰਟ ਵੱਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ। ਦੱਸ ਦਈਏ ਕਿ ਦਿੱਲੀ ਹਾਈਕੋਰਟ ਨੇ ਦਿੱਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਦਿੱਲੀ 1984 ਸਿੱਖ ਕਤਲੇਆਮ ਦੇ ਮਾਮਲੇ ਤੇ ਦਿੱਲੀ ਹਾਈਕੋਰਟ ਵੱਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ। ਦੱਸ ਦਈਏ ਕਿ ਦਿੱਲੀ ਹਾਈਕੋਰਟ ਨੇ ਦਿੱਲੀ ਸਿੱਖ ਕਤਲੇਆਮ ਤੇ ਫੈਸਲਾ ਸੁਣਾਉਂਦੇ ਹੋਏ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਕਰ ਦਿੱਤਾ ਗਿਆ ਹੈ।

sajjan kumar

ਦਿੱਲੀ ਹਾਈਕੋਰਟ ਦੇ ਇਸ ਫੈਸਲੇ ਨੇ ਹੋਠਲੀ ਅਦਾਲਤ ਦੇ ਫੈਸਲੇ ਨੂੰ ਬਦਲ ਦਿੱਤਾ ਹੈ। ਹਾਈਕੋਰਟ ਨੇ ਫੈਸਲਾ ਸੁਣਾਉਂਦੇ ਹੋਏ 5 ਸਿੱਖਾਂ ਦੇ ਕਤਲ ਮਾਮਲੇ ਤੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸੁਣਾਈ ਹੈ। ਨਾਲ ਹੀ ਕੋਰਟ ਨੇ ਇਹ ਵੀ ਕਿਹਾ ਕਿ ਹੈ ਸੱਜਣ ਕੁਮਾਰ ਨੂੰ 31 ਦਸੰਬਰ ਤੱਕ ਆਪਣਾ ਸਰੇੰਡਰ ਕਰਨਾ ਹੋਵੇਗਾ। ਇਸਦੇ ਇਲਾਵਾ ਕੋਰਟ ਨੇ ਸੱਜਣ ਕੁਮਾਰ ਨੇ ਕਰੀਬ 5 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।

 

Leave a Reply

Your email address will not be published. Required fields are marked *