1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਕਾਂਗਰਸੀ ਲੀਡਰ ਸੱਜਣ ਕੁਮਾਰ ਨੂੰ ਬੀਤੇ ਦਿਨ ਦਿੱਲੀ ਹਾਈਕੋਰਟ ਨੇ ਉਮਰਕੈਦ ਦੀ ਸਜਾ ਅਤੇ 5 ਲੱਖ ਦਾ ਜੁਰਮਾਨਾ ਲਗਾਇਆ। ਇਸ ਤੋਂ ਇਲਾਵਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਕਾਂਗਰਸੀ ਲੀਡਰ ਸੱਜਣ ਕੁਮਾਰ ਨੂੰ ਬੀਤੇ ਦਿਨ ਦਿੱਲੀ ਹਾਈਕੋਰਟ ਨੇ ਉਮਰਕੈਦ ਦੀ ਸਜਾ ਅਤੇ 5 ਲੱਖ ਦਾ ਜੁਰਮਾਨਾ ਲਗਾਇਆ। ਇਸ ਤੋਂ ਇਲਾਵਾ ਕੋਰਟ ਨੇ ਸੱਜਣ ਕੁਮਾਰ ਨੂੰ 31 ਦਸੰਬਰ ਤੱਕ ਸਰੰਡਰ ਕਰਨ ਦਾ ਵੀ ਆਦੇਸ਼ ਦਿੱਤਾ। ਕੋਰਟ ਦੇ ਫੈਸਲਾ ਆਉਣ ਤੋਂ ਬਾਅਦ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

sajjan kumar

ਸੱਜਣ ਕੁਮਾਰ ਨੇ AICC ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਇਲਾਵਾ ਉਸਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜਿਆ ਹੈ।

sajjan kumar

1984 ਦਿੱਲੀ ਸਿੱਖ ਕਤਲੇਆਮ ਤੋਂ ਅਸਤੀਫਾ ਆਉਣ ਤੋਂ ਬਾਅਦ ਹੀ ਸੱਜਣ ਕੁਮਾਰ ਨੇ ਆਪਣਾ ਅਸਤੀਫਾ ਦਿੱਤਾ ਹੈ। ਦੱਸਣਯੋਗ ਗੱਲ ਹੈ ਕਿ ਦਿੱਲੀ ਹਾਈਕੋਰਟ ਨੇ ਹੇਠਲੀ ਅਦਾਲਤ ਦਾ ਫੈਸਲਾ ਬਦਲਦੇ ਹੋਏ ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜਾ ਸੁਣਾਈ।

Leave a Reply

Your email address will not be published. Required fields are marked *