1984 ਕਤਲੇਆਮ ਦੋਸ਼ੀ ਸੱਜਣ ਕੁਮਾਰ ਦੀ ਅਪੀਲ ’ਤੇ ਸੁਣਵਾਈ-CBI ਨੂੰ 6 ਹਫਤਿਆਂ ਵਿਚ ਜਵਾਬ ਦੇਣ ਲਈ ਕਿਹਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: 1984 ਸਿੱਖ ਕਤਲੇਆਮ ਨਾਲ ਜੁੜੇ ਇੱਕ ਮਾਮਲੇ ‘ਚ ਦੋਸ਼ੀ ਕਰਾਰੇ ਗਏ ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਦੀ ਅਪੀਲ ‘ਤੇ ਸੁਪਰੀਮ ਕੋਰਟ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: 1984 ਸਿੱਖ ਕਤਲੇਆਮ ਨਾਲ ਜੁੜੇ ਇੱਕ ਮਾਮਲੇ ‘ਚ ਦੋਸ਼ੀ ਕਰਾਰੇ ਗਏ ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਦੀ ਅਪੀਲ ‘ਤੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਵੇਗੀ | ਦਿੱਲੀ ਹਾਈਕੋਰਟ ਨੇ ਇਸ ਮਾਮਲੇ ‘ਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਸੱਜਣ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਹਾਈਕੋਰਟ ਦੇ ਇਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ |

Watch Video 

Leave a Reply

Your email address will not be published. Required fields are marked *