ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 1984 ਬੈਂਚ ਦੇ ਆਈਪੀਐਸ ਅਧਿਕਾਰੀ ਸਾਮੰਤ ਗੋਇਲ ਨੂੰ ਖੁਫਿਆ ਏਜੰਸੀ ਰਿਸਰਚ ਐੱਡ ਐਨਾਲਿਸਿਸ ਵਿੰਗ ਦਾ ਪ੍ਰਮੁੱਖ ਬਣਾਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਕੈਂਡਰ ਦੇ ਆਈਪੀਐਸ ਅਧਿਕਾਰੀ ਸਾਮੰਤ ਗੋਇਲ ਨੇ ਹੀ ਬਾਲਾਕੋਟ ਏਅਰ ਸਟ੍ਰਾਇਕ ਦੀ ਪੂਰੀ ਪਲਾਨਿੰਗ ਕੀਤੀ ਸੀ। ਇਹਨਾਂ ਤੋਂ ਇਲਾਵਾ ਆਈਪੀਐੱਸ ਅਧਿਕਾਰੀ ਅਰਵਿੰਦ ਕੁਮਾਰ ਨੂੰ ਇੰਟੇਲਿਜੇਂਸ ਬਿਊਰੋਂ ਦਾ ਡਾਇਰੇਕਟਰ ਬਣਾਇਆ ਗਿਆ ਹੈ।

