ਸਰਹੱਦ ’ਚ ਤਣਾਅ ਦੇ ਚੱਲਦੇ ਪਾਕਿਸਤਾਨ ਨੇ ਸਮਝੌਤਾ ਐਕਸਪ੍ਰੈਸ ਟਰੇਨ ਕੀਤੀ ਰੱਦ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧਦਾ ਹੀ ਜਾ ਰਿਹਾ ਹੈ। ਇਸਦੇ ਚੱਲਦੇ ਹੀ ਭਾਰਤ ਅਤੇ ਪਾਕਿਸਤਾਨ ਦੇ ਵਿਚਾਲੇ ਚਲਣ ਵਾਲੀ ਸਮਝੌਤਾ ਟਰੇਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧਦਾ ਹੀ ਜਾ ਰਿਹਾ ਹੈ। ਇਸਦੇ ਚੱਲਦੇ ਹੀ ਭਾਰਤ ਅਤੇ ਪਾਕਿਸਤਾਨ ਦੇ ਵਿਚਾਲੇ ਚਲਣ ਵਾਲੀ ਸਮਝੌਤਾ ਟਰੇਨ ਨੂੰ ਵੀ ਰੱਦ ਕਰ ਦਿੱਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਾਕਿਸਤਾਨ ਸਰਕਾਰ ਨੇ ਮਾਹੌਲ ਨੂੰ ਦੇਖਦੇ ਹੋਏ ਟਰੇਨ ਨੂੰ ਰੱਦ ਕਰ ਦਿੱਤਾ ਹੈ

 samjhauta express

ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਇਹ ਸਮਝੌਤਾ ਟਰੇਨ 22 ਜੁਲਾਈ 1976 ਵਿੱਚ ਸ਼ੁਰੂ ਹੋਈ ਸੀ। ਪਰ ਹੁਣ ਤਣਾਅ ਦੇ ਚੱਲਦੇ ਇਸ ਟਰੇਨ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਟਰੇਨ ਹਫਤੇ ਵਿੱਚ ਦੋ ਵਾਰ ਚਲੱਦੀ ਸੀ।

 

Leave a Reply

Your email address will not be published. Required fields are marked *