ਭਾਰਤ-ਪਾਕਿਸਤਾਨ ਵਿਚਾਲੇ ਸਮਝੌਤਾ ਐਕਸਪ੍ਰੈੱਸ ਮੁੜ ਤੋਂ ਬਹਾਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਭਾਰਤ-ਪਾਕਿਸਤਾਨ ਵਿਚਾਲੇ ਚੱਲਣ ਵਾਲੀ ਸਮਝੋਤਾ ਐਕਸਪ੍ਰੱਸ ਬਹਾਲ ਹੋ ਗਈ ਹੈ। ਦੱਸ ਦਈਏ ਕਿ ਪਿਛਲੇ ਕਾਫੀ ਦਿਨਾਂ ਤੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਟਕਰਾਅ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਭਾਰਤ-ਪਾਕਿਸਤਾਨ ਵਿਚਾਲੇ ਚੱਲਣ ਵਾਲੀ ਸਮਝੋਤਾ ਐਕਸਪ੍ਰੱਸ ਬਹਾਲ ਹੋ ਗਈ ਹੈ। ਦੱਸ ਦਈਏ ਕਿ ਪਿਛਲੇ ਕਾਫੀ ਦਿਨਾਂ ਤੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਟਕਰਾਅ ਦੀ ਸਥਿਤੀ ਬਣੀ ਹੋਈ ਸੀ

samjhauta express

ਜਿਸ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਇਸ ਸਮਝੌਤਾ ਟਰੇਨ ਨੂੰ ਰੱਦ ਕਰ ਦਿੱਤਾ। ਪਰ ਹੁਣ ਫਿਰ ਤੋਂ ਇਸ ਟਰੇਨ ਨੂੰ ਬਹਾਲ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਟਰੇਨ ਦੇ ਬਹਾਲ ਹੋਣ ਤੋਂ ਬਾਅਦ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ।

 

Leave a Reply

Your email address will not be published. Required fields are marked *