ਸੰਯੁਕਤ ਸਮਾਜ ਮੋਰਚੇ ਵਲੋਂ ਪੰਜਾਬ ਚੋਣਾਂ 2022 ਲਈ 10 ਉਮੀਦਵਾਰਾਂ ਦਾ ਐਲਾਨ

ਲੁਧਿਆਣਾ- ਅੱਜ ਲੁਧਿਆਣਾ ਵਿਖੇ ਸੰਯੁਕਤ ਸਮਾਜ ਮੋਰਚੇ ਵਲੋਂ ਪ੍ਰੈੱਸ ਕਾਨਫਰੰਸ ਕਰਕੇ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ…

ਲੁਧਿਆਣਾ- ਅੱਜ ਲੁਧਿਆਣਾ ਵਿਖੇ ਸੰਯੁਕਤ ਸਮਾਜ ਮੋਰਚੇ ਵਲੋਂ ਪ੍ਰੈੱਸ ਕਾਨਫਰੰਸ ਕਰਕੇ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ ਜਿਸ ‘ਚ ਦੱਸ ਉਮੀਦਵਾਰਾਂ ਦੇ ਨਾਮ ਸ਼ਾਮਿਲ ਹਨ। ਜਿਸ ਵਿਚ ਮੁੱਖ ਤੌਰ ‘ਤੇ ਬਲਬੀਰ ਸਿੰਘ ਰਾਜੇਵਾਲ ਦਾ ਨਾਮ ਸ਼ਾਮਿਲ ਹੈ।

ਦੱਸ ਦਈਏ ਕਿ ਸੰਯੁਕਤ ਸਮਾਜ ਮੋਰਚੇ ਵਲੋਂ ਐਲਾਨੇ ਉਮੀਦਵਾਰਾਂ ਵਿਚ ਬਲਬੀਰ ਸਿੰਘ ਰਾਜੇਵਾਲ ਸਮਰਾਲਾ ਤੋਂ ਚੋਣ ਲੜਨ ਜਾ ਰਹੇ ਹਨ। ਇਸ ਤੋਂ ਇਲਾਵਾ ਰਵਨੀਤ ਬਰਾੜ ਮੁਹਾਲੀ ਤੋਂ ਚੋਣ ਲੜਨ ਤੇ ਨਵਦੀਪ ਸੰਘਾ ਨੂੰ ਮੋਗੇ ਤੋਂ ਟਿਕਟ ਦਿੱਤੀ ਗਈ ਹੈ। 

 

 

Leave a Reply

Your email address will not be published. Required fields are marked *