ਸਪਨਾ ਚੌਧਰੀ ਨੇ ਇਸ ਖੂਬਸੂਰਤ ਤਰੀਕੇ ਨਾਲ ਪ੍ਰਸ਼ੰਸਕਾਂ ਨੂੰ ਦਿੱਤੀ ਈਦ ਦੀ ਵਧਾਈ, ਵੀਡੀਓ ਵਾਇਰਲ

ਚੰਡੀਗੜ੍ਹ- ਸਪਨਾ ਚੌਧਰੀ ਨੂੰ ਅੱਜ ਇੰਡਸਟਰੀ ‘ਚ ਕਿਸੇ ਪਛਾਣ ਦੀ ਲੋੜ ਨਹੀਂ ਹੈ। ਸਪਨਾ ਆਪਣੇ ਦੇਸੀ ਡਾਂਸ ਸਟਾਈਲ ਨਾਲ ਪ੍ਰਸ਼ੰਸਕਾਂ ਦੇ ਦਿਲਾਂ ‘ਤੇ ਰਾਜ ਕਰਦੀ…

ਚੰਡੀਗੜ੍ਹ- ਸਪਨਾ ਚੌਧਰੀ ਨੂੰ ਅੱਜ ਇੰਡਸਟਰੀ ‘ਚ ਕਿਸੇ ਪਛਾਣ ਦੀ ਲੋੜ ਨਹੀਂ ਹੈ। ਸਪਨਾ ਆਪਣੇ ਦੇਸੀ ਡਾਂਸ ਸਟਾਈਲ ਨਾਲ ਪ੍ਰਸ਼ੰਸਕਾਂ ਦੇ ਦਿਲਾਂ ‘ਤੇ ਰਾਜ ਕਰਦੀ ਹੈ। ਸਪਨਾ ਚੌਧਰੀ ਦੇ ਪ੍ਰਸ਼ੰਸਕਾਂ ਦੀ ਗਿਣਤੀ ਵੀ ਲੱਖਾਂ ‘ਚ ਹੈ, ਜਿਸ ਕਾਰਨ ਸਪਨਾ ਦੀਆਂ ਹਰ ਰੋਜ਼ ਨਵੀਆਂ-ਨਵੀਆਂ ਵੀਡੀਓਜ਼ ਅਤੇ ਤਸਵੀਰਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਸ ਦੌਰਾਨ ਸਪਨਾ ਨੇ ਖਾਸ ਤਰੀਕੇ ਨਾਲ ਪ੍ਰਸ਼ੰਸਕਾਂ ਨੂੰ ਈਦ ਦੀ ਵਧਾਈ ਦਿੱਤੀ ਹੈ।

Also Read: ਸਾਬਕਾ CM ਚੰਨੀ ਦੇ ਭਤੀਜੇ ਦੀ ਨਿਆਇਕ ਹਿਰਾਸਤ ਖਤਮ, ਅੱਜ ਫਿਰ ਹੋਵੇਗੀ ਅਦਾਲਤ ‘ਚ ਪੇਸ਼ੀ

 

 
 
 
 
 
View this post on Instagram
 
 
 
 
 
 
 
 
 
 
 

A post shared by Sapna Choudhary (@itssapnachoudhary)

ਦਰਅਸਲ, ਸਪਨਾ ਚੌਧਰੀ ਨੇ ਕੁਝ ਸਮਾਂ ਪਹਿਲਾਂ ਇੰਸਟਾਗ੍ਰਾਮ ‘ਤੇ ਆਪਣੀ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ‘ਚ ਸਪਨਾ ਚੌਧਰੀ ਖਾਸ ਅੰਦਾਜ਼ ‘ਚ ਪ੍ਰਸ਼ੰਸਕਾਂ ਨੂੰ ਈਦ ਦੀ ਮੁਬਾਰਕਬਾਦ ਦਿੰਦੀ ਨਜ਼ਰ ਆ ਰਹੀ ਹੈ। ਵੀਡੀਓ ‘ਚ ਸਪਨਾ ਚੌਧਰੀ ਬਾਲੀਵੁੱਡ ਦੇ ਮਸ਼ਹੂਰ ਗੀਤ ‘ਤਮੇਰਾ ਸੋਨਾ ਸਜਨ ਘਰ ਆਇਆ, ਈਦ ਹੋ ਗਈ ਮੇਰੀ…’ ‘ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਵੀਡੀਓ ‘ਚ ਸਪਨਾ ਆਪਣੇ ਘਰ ਦੀ ਬਾਲਕੋਨੀ ‘ਚ ਨਜ਼ਰ ਆ ਰਹੀ ਹੈ। ਇਸ ਦੌਰਾਨ ਉਸ ਨੇ ਚਮਕਦਾਰ ਸ਼ਰਾਰਾ ਸੂਟ ਪਾਇਆ ਹੋਇਆ ਹੈ।

Leave a Reply

Your email address will not be published. Required fields are marked *