550ਵੇਂ ਪ੍ਰਕਾਸ਼ ਦਿਹਾੜੇ ਮੌਕੇ ਰੇਲਵੇ ਨੇ ਸਿੱਖ ਸੰਗਤਾਂ ਨੂੰ ਦਿੱਤੀ ਇਹ ਖਾਸ ਸੌਗਾਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਰੇਲਵੇ ਵਿਭਾਗ ਸੰਗਤਾਂ ਨੂੰ ਇਕ ਵੱਡੀ ਸੌਗਾਤ ਦਿੱਤੀ ਹੈ। ਦਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਰੇਲਵੇ ਵਿਭਾਗ ਸੰਗਤਾਂ ਨੂੰ ਇਕ ਵੱਡੀ ਸੌਗਾਤ ਦਿੱਤੀ ਹੈ। ਦਸ ਦਈਏ ਕਿ ਰੇਲਵੇ ਵਿਭਾਗ ਨੇ ਨਵੀਂ ਦਿੱਲੀ ਤੋਂ ਲੋਹੀਆ ਲਈ ਖਾਸ ਸਰਬੱਤ ਦਾ ਭਲਾ ਐਕਸਪ੍ਰੈਸ ਰਵਾਨਾ ਕੀਤੀ ਹੈ।

sarbat da bhala train

ਦਸ ਦਈਏ ਕਿ ਇਸ ਖਾਸ ਟਰੇਨ ਨੂੰ ਕੇਂਦਰੀ ਮੰਤਰੀ ਪਿਊਸ਼ ਗੋਇਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਹਰੀ ਝੰਡੀ ਵਿਖਾਈ ਹੈ।

sarbat da bhala train

ਨਾਲ ਹੀ ਇਸ ਦੌਰਾਨ ਡਾ. ਹਰਸ਼ਵਰਧਨ ਤੇ ਮਨਜਿੰਦਰ ਸਿਰਸਾ ਵੀ ਮੌਜੂਦ ਰਹੇ ਹਨ। ਕਾਬਿਲੇਗੌਰ ਹੈ ਕਿ ਇਹ ਖਾਸ ਟਰੇਨ ਹਰਿਆਣਾ ਤੇ ਪੰਜਾਬ ਦੇ ਸ਼ਹਿਰਾਂ ਚ ਹੁੰਦੀ ਹੋਈ ਲੋਹੀਆਂ ਖਾਸ ਪਹੁੰਚੇਗੀ।

Leave a Reply

Your email address will not be published. Required fields are marked *