SC ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਦਿੱਤਾ ਅਹੁਦੇ ਤੋਂ ਅਸਤੀਫਾ, ਇਸ ਹਲਕੇ ਤੋਂ ਲੜਨਗੇ ਚੋਣ

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵਲੋਂ ਤਿਆਰੀਆਂ ਜ਼ੋਰਾਂ ਉੱਤੇ ਹਨ। ਫਗਵਾੜਾ ਤੋਂ ਭਾਜਪਾ ਦੇ ਉਮੀਦਵਾਰ ਵਿਜੇ ਸਾਂਪਲਾ ਵਲੋਂ ਐੱਸਸੀ ਕਮਿਸ਼ਨ ਦੇ…

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵਲੋਂ ਤਿਆਰੀਆਂ ਜ਼ੋਰਾਂ ਉੱਤੇ ਹਨ। ਫਗਵਾੜਾ ਤੋਂ ਭਾਜਪਾ ਦੇ ਉਮੀਦਵਾਰ ਵਿਜੇ ਸਾਂਪਲਾ ਵਲੋਂ ਐੱਸਸੀ ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫਾ ਦੇਣ ਦੀ ਖਬਰ ਸਾਹਮਣੇ ਆ ਰਹੀ ਹੈ।

Also Read: ਪਾਕਿਸਤਾਨ ‘ਚ ਮਿਲਿਆ ‘ਕਾਲਾ ਸੋਨਾ’, ਚੀਨੀ ਕੰਪਨੀ ਤੋਂ ਅਰਬਾਂ ਡਾਲਰ ਦੀ ਕਮਾਈ ਦੀ ਉਮੀਦ

ਮਿਲੀ ਜਾਣਕਾਰੀ ਮੁਤਾਬਕ ਵਿਜੇ ਸਾਂਪਲਾ ਭਾਜਪਾ ਵਲੋਂ ਫਗਵਾੜਾ ਤੋਂ ਵਿਧਾਨ ਸਭਾ ਚੋਣ ਲੜਨ ਕਾਰਨ ਉਨ੍ਹਾਂ ਨੇ ਐੱਸਸੀ ਕਮਿਸ਼ਨ ਦੀ ਚੇਅਰਮੈਨੀ ਤੋਂ ਅਸਤੀਫਾ ਦਿੱਤਾ ਹੈ। ਦੱਸ ਦਈਕੇ ਕਿ ਵਿਜੇ ਸਾਂਪਲਾ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਅਹੁਦੇ ਉੱਤੇ ਰਹਿੰਦਿਆਂ ਭਾਈਚਾਰੇ ਦੇ ਹਿੱਤਾਂ ਤੇ ਅਧਿਕਾਰਾਂ ਦੀ ਰੱਖਿਆ ਲਈ ਲਗਾਤਾਰ ਕੰਮ ਕੀਤੇ ਹਨ।

Also Read: ਪੰਜਾਬ ਸਰਕਾਰ ਵਲੋਂ ਕੋਰੋਨਾ ਸਬੰਧੀ ਨਵੀਂ ਐਡਵਾਈਜ਼ਰੀ ਜਾਰੀ, 8 ਫਰਵਰੀ ਤੱਕ ਜਾਰੀ ਰਹਿਣਗੀਆਂ ਪਾਬੰਦੀਆਂ

Leave a Reply

Your email address will not be published. Required fields are marked *