ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਰਨਾਲਾ ‘ਚ ਨਿੱਜੀ ਕਾਲਜ ਦੇ ਐੱਸਸੀ ਵਿਦਿਆਰਥੀਆਂ ਵੱਲੋਂ ਕਾਲਜ ਪ੍ਰਬੰਧਨ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਟੈਂਕੀ ਤੇ ਚੜ੍ਹ ਗਏ।
Video:
ਪ੍ਰਦਰਸ਼ਨਕਾਰੀ ਵਿਦਿਆਰਥੀਆਂ ਮੁਤਾਬਿਕ ਕਾਲਜ ਪ੍ਰਬੰਧਨ ਨੇ ਉਨ੍ਹਾਂ ਤੋਂ ਪਿਛਲੇ ਇੱਕ ਸਾਲ ਤੋਂ ਵਾਧੂ ਫੀਸਾਂ ਵਸੂਲ ਰਿਹਾ ਹੈ।
ਜਿਸ ਕਾਰਨ ਉਹਨਾਂ ਵੱਲੋਂ ਕਾਲਜ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੌਕੇ ਤੇ ਪਹੁੰਚੇ ਸਥਾਨਕ ਤਹਿਸੀਲਦਾਰ ਨੇ ਬੱਚਿਆਂ ਦੀ ਸ਼ਿਕਾਇਤ ਦੂਰ ਕਰਨ ਦਾ ਭਰੋਸਾ ਦਿਵਾਇਆ ਹੈ।



