ਜਗਮੇਲ ਨੂੰ ਇਨਸਾਫ ਦਿਵਾਉਣ ਲਈ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਹੋਈ ਝੜਪ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਲਿਤ ਨੌਜਵਾਨ ਜਗਮੇਲ ਨੰ ਇਨਸਾਫ ਦਿਵਾਉਣ ਦੇ ਲਈ ਜਥੇਬੰਦੀਆਂ ਵੀ ਸਾਹਮਣੇ ਆ ਗਈਆਂ ਹਨ। https://www.facebook.com/LivingIndiaNewschannel/videos/653906838347198/ ਦਸ ਦਈਏ ਕਿ ਪੀੜਤ ਪਰਿਵਾਰ ਵੱਲੋਂ ਇਨਸਾਫ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਲਿਤ ਨੌਜਵਾਨ ਜਗਮੇਲ ਨੰ ਇਨਸਾਫ ਦਿਵਾਉਣ ਦੇ ਲਈ ਜਥੇਬੰਦੀਆਂ ਵੀ ਸਾਹਮਣੇ ਆ ਗਈਆਂ ਹਨ।

https://www.facebook.com/LivingIndiaNewschannel/videos/653906838347198/

ਦਸ ਦਈਏ ਕਿ ਪੀੜਤ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਨੂੰ ਲੈਕੇ ਬੀਤੇ ਦਿਨ ਤੋਂ ਧਰਨੇ ਤੇ ਬੈਠਾ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਬੀਬੀ ਰਾਜਿੰਦਰ ਕੌਰ ਭੱਠਲ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਜਿਸ ਕਾਰਨ ਜਥੇਬੰਦੀਆਂ ਤੇ ਪੁਲਿਸ ਵਿਚਾਲੇ ਝੜਪ ਵੀ ਹੋ ਗਈ ਸੀ।

 

Leave a Reply

Your email address will not be published. Required fields are marked *