ਲੋਕ ਸਭਾ ਚੋਣਾਂ ਤੋ ਪਹਿਲਾ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਕੀਤਾ ਖੁਸ਼ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੋਕ ਸਭਾ ਚੋਣਾਂ ਤੋ ਪਹਿਲਾ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਸੌਗਾਤ ਦਿੱਤੀ ਹੈ। ਦੱਸ ਦਈਏ ਬਜਟ ਸੇਸ਼ਨ ਦੌਰਾਨ ਮੋਦੀ ਸਰਕਾਰ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੋਕ ਸਭਾ ਚੋਣਾਂ ਤੋ ਪਹਿਲਾ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਸੌਗਾਤ ਦਿੱਤੀ ਹੈ। ਦੱਸ ਦਈਏ ਬਜਟ ਸੇਸ਼ਨ ਦੌਰਾਨ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੱਤੀ ਹੈ। ਮੋਦੀ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੰਦੇ ਹੋਏ ਇਹ ਐਲਾਨ ਕੀਤਾ ਕਿ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 6 ਹਜਾਰ ਰੁਪਏ ਦੀ ਮਦਦ ਦਿੱਤੀ ਜਾਵੇਗੀ।

https://www.facebook.com/LivingIndiaNewschannel/videos/2162740727126207/

Farmer

ਇਸ ਤੋਂ ਇਲਾਵਾ ਅੰਤਰਿਮ ਬਜਟ ਦੌਰਾਨ ਕਿਸਾਨਾਂ ਲਈ ਇਨਕਮ ਸਪੋਰਟ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤੀ ਜਿਸਦਾ ਨਾਂ ਪੀਐੱਮ ਕਿਸਾਨ ਯੋਜਨਾ ਦਿੱਤਾ ਹੈ।

#Live Budget 2019: ਵਿੱਤ ਮੰਤਰੀ ਪਿਊਸ਼ ਗੋਇਲ ਨੇ ਅੰਤਰਿਮ ਬਜਟ ਕੀਤਾ ਪੇਸ਼, ਕਿਹਾ- 2022 ’ਚ ਬਣੇਗਾ ਨਵਾਂ ਭਾਰਤ…

Farmer

ਉੱਥੇ ਹੀ ਦੂਜੇ ਪਾਸੇ ਕਿਹਾ ਜਾ ਰਿਹਾ ਹੈ ਕਿ ਇਸ ਨਾਲ 12 ਕਰੋੜ ਛੋਟੇ ਕਿਸਾਨਾਂ ਨੂੰ ਹੋਵੇਗਾ। ਸਰਕਾਰ ਕਿਸਾਨਾਂ ਨੂੰ ਸਕੀਮ ਦੇ ਤਹਿਤ ਕਿਸਾਨਾਂ ਨੂੰ ਤਿੰਨ ਵਾਰ ਵਿੱਚ ਦੋ ਦੋ ਹਜਾਰ ਕਰਕੇ ਹਜਾਰ ਦਿੱਤੇ ਜਾਣਗੇ।

Farmer

ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਸਕੀਮ ਲਈ 75 ਹਜਾਰ ਕਰੋੜ ਦਾ ਖਰਚਾ ਆਵੇਗਾ ਜਿਸਨੂੰ ਕੇਂਦਰ ਸਰਕਾਰ ਦੇਵੇਗੀ। ਦੱਸਣਯੋਗ ਗੱਲ ਹੈ ਕਿ ਕਿਸਾਨਾਂ ਲਗਾਤਾਰ ਕਰਜ ਤੋਂ ਪਰੇਸ਼ਾਨ ਹੋਕੇ ਖੁਦਕੁਸ਼ੀ ਕਰ ਰਹੇ ਹਨ ਉਸ ਤੇ ਕੇਂਦਰ ਸਰਕਾਰ ਦਾ ਇਹ ਫੈਸਲਾ ਕਿਸਾਨਂ ਨੂੰ ਕਾਫੀ ਰਾਹਤ ਦੇ ਸਕਦਾ ਹੈ।

Leave a Reply

Your email address will not be published. Required fields are marked *