ਜੰਮੂ ਕਸ਼ਮੀਰ ‘ਚ ਤਣਾਅ ਦੇ ਚੱਲਦੇ 5 ਕਿਲੋਮੀਟਰ ਦੇ ਦਾਇਰੇ ਤੱਕ ਆਉਣ ਵਾਲੇ ਸਕੂਲ ਬੰਦ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਵੱਲੋਂ ਕੀਤੀ ਗਈ ਏਅਰ ਸਟ੍ਰਾਇਕ ਤੋਂ ਬਾਅਦ ਪਾਕਿਸਤਾਨ ਬਹੁਤ ਹੀ ਜਿਆਦਾ ਬੋਖਲਾ ਗਿਆ ਹੈ। ਦਸ ਦਈਏ ਕਿ ਭਾਰਤ ਵੱਲੋਂ ਕੀਤੀ ਗਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਵੱਲੋਂ ਕੀਤੀ ਗਈ ਏਅਰ ਸਟ੍ਰਾਇਕ ਤੋਂ ਬਾਅਦ ਪਾਕਿਸਤਾਨ ਬਹੁਤ ਹੀ ਜਿਆਦਾ ਬੋਖਲਾ ਗਿਆ ਹੈ। ਦਸ ਦਈਏ ਕਿ ਭਾਰਤ ਵੱਲੋਂ ਕੀਤੀ ਗਈ ਬੀਤੇ ਦਿਨ ਦੀ ਕਾਰਵਾਈ ਤੋਂ ਬਾਅਦ ਪਾਕਿਸਤਾਨ ਲਗਾਤਾਰ ਫਾਇਰਿੰਗ ਕਰ ਰਿਹਾ ਸੀ।

Jammu

ਜਿਸ ਕਾਰਨ ਜੰਮੂ ਕਸ਼ਮੀਰ ਦੇ ਅਖਨੂਰ ਸੈਕਟਰ ਤਣਾਅ ਦਾ ਮਾਹੌਲ ਬਣਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਇਲਾਕੇ ਵਿੱਚ ਤਣਾਅ ਕਰਕੇ 5 ਕਿਲੋਮੀਟਰ ਦੇ ਦਾਇਰੇ ਤੱਕ ਆਉਣ ਵਾਲੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਤੌਂ ਇਲਾਵਾ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ਤੇ 7 ਜਵਾਨ ਜਖਮੀ ਹੋ ਗਏ ਹਨ।

Leave a Reply

Your email address will not be published. Required fields are marked *