ਪੰਜਾਬੀਆਂ ਨੂੰ ਜਲਦ ਮਿਲੇਗਾ ਦੂਜਾ ਨਵਾਂ AIIMS !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਨੂੰ ਜਲਦ ਹੀ ਆਉਣ ਵਾਲੇ ਸਮੇਂ ਚ ਦੂਜਾ AIIMS ਮਿਲੇਗਾ। ਮਿਲੀ ਜਾਣਕਾਰੀ ਦੇ ਅਨੁਸਾਰ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਾਨ ਨੇ ਇਸ ਸੰਬੰਧੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਨੂੰ ਜਲਦ ਹੀ ਆਉਣ ਵਾਲੇ ਸਮੇਂ ਚ ਦੂਜਾ AIIMS ਮਿਲੇਗਾ। ਮਿਲੀ ਜਾਣਕਾਰੀ ਦੇ ਅਨੁਸਾਰ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਾਨ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਇਸਦੀ ਜਾਣਕਾਰੀ ਦਿੱਤੀ ਹੈ।

AIIMS

ਉਹਨਾਂ ਨੇ ਕਿਹਾ ਕਿ ਜਲੰਧਰ ਜਾ ਫਿਰ ਲੁਧਿਆਣਾ ਚ ਅਗਲਾ AIIMS ਬਣ ਸਕਦਾ ਹੈ। ਨਾਲ ਹੀ ਕਿਹਾ ਇਹ ਵੀ ਜਾ ਰਿਹਾ ਹੈ ਕਿ ਇਹ AIIMS ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 55ਵੇਂ ਪਕਾਸ਼ ਦਿਹਾੜੇ ਨੂੰ ਸਮਰਪਿਤ ਹੋਵੇਗਾ।

Leave a Reply

Your email address will not be published. Required fields are marked *