ਅੰਮ੍ਰਿਤਪਾਲ ਸਿੰਘ ਤੇ ਪਪਲਪ੍ਰੀਤ ਸਿੰਘ ਦੀ ਸੈਲਫੀ ਵਾਇਰਲ !

ਚੰਡੀਗੜ੍ਹ: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਪਪਲਪ੍ਰੀਤ ਸਿੰਘ ਦੀ ਹੁਣ ਇੱਕ ਹੋਰ ਸੈਲਫੀ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੋਵੇਂ…

ਚੰਡੀਗੜ੍ਹ: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਪਪਲਪ੍ਰੀਤ ਸਿੰਘ ਦੀ ਹੁਣ ਇੱਕ ਹੋਰ ਸੈਲਫੀ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੋਵੇਂ ਹੱਸਦੇ ਨਜ਼ਰ ਆ ਰਹੇ ਹਨ। ਇਹ ਫੋਟੋ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ।

 

Leave a Reply

Your email address will not be published. Required fields are marked *