ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਸੰਬੰਧ ‘ਚ ਸੈਮੀਨਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਾਨਸੇ ਦੇ ਬੁਢਲਾਡੇ ਵਿੱਚ ਗੁਰੂ ਨਾਨਕ ਕਾਲਜ ਵਲੋਂ ਗੁਰੂ ਨਾਨਕ ਦੇਵ  ਜੀ  ਦੇ 550 ਪ੍ਰਕਾਸ਼ ਪੂਰਵ ਨੂੰ ਸਮਰਿਪਤ ਇੱਕ ਸੇਮਿਨਾਰ ਕਰਵਾਇਆ ਗਿਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਾਨਸੇ ਦੇ ਬੁਢਲਾਡੇ ਵਿੱਚ ਗੁਰੂ ਨਾਨਕ ਕਾਲਜ ਵਲੋਂ ਗੁਰੂ ਨਾਨਕ ਦੇਵ  ਜੀ  ਦੇ 550 ਪ੍ਰਕਾਸ਼ ਪੂਰਵ ਨੂੰ ਸਮਰਿਪਤ ਇੱਕ ਸੇਮਿਨਾਰ ਕਰਵਾਇਆ ਗਿਆ ਜਿਸ ਵਿੱਚ ਕਈ ਵਿਦਵਾਨਾਂ ਨੇ ਸ਼ਿਰਕਤ ਕੀਤੀ | ਪ੍ਰੋਗਰਾਮ  ਦੇ ਮੁੱਖ ਮਹਿਮਾਨ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਧਾਨ ਗੋਵਿੰਦ ਸਿੰਘ  ਲੋਂਗੋਵਾਲ ਸਨ |

ਉਨ੍ਹਾਂ ਨੇ ਗੁਰੂ ਨਾਨਕ ਕਾਲਜ ਬੁਢਲਾਡਾ ਨੂੰ ਸਟਾਰ ਕਾਲਜ ਦਾ ਦਰਜਾ ਮਿਲਣ ‘ਤੇ ਮਾਣ ਮਹਿਸੂਸ ਕਰਦੇ ਹੋਏ ਕਿਹਾ ਕਿ ਮਾਨਸੇ ਵਰਗੇ ਪਛੜੇ ਹੋਏ ਜਿਲ੍ਹੇ ਵਿੱਚ ਅਜਿਹੀ ਸੰਸਥਾ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ |

Watch Video

Leave a Reply

Your email address will not be published. Required fields are marked *