ਅੰਮ੍ਰਿਤਸਰ ’ਚ ਸੈਕਸ ਰੈਕੇਟ ਦਾ ਪਰਦਾਫਾਸ਼, ਕੁੜੀਆਂ ਤੋਂ ਜਬਰਨ ਕਰਵਾਇਆ ਜਾ ਰਿਹਾ ਸੀ ਦੇਹ ਵਪਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਚ ਸੈਕਸ ਰੈਕੇਟ ਦਾ ਪਰਦਾਫਾਸ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਲੜਕੀਆਂ ਤੋਂ ਜਬਰਨ ਦੇਹ ਵਪਾਰ ਕਰਵਾਇਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਚ ਸੈਕਸ ਰੈਕੇਟ ਦਾ ਪਰਦਾਫਾਸ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਲੜਕੀਆਂ ਤੋਂ ਜਬਰਨ ਦੇਹ ਵਪਾਰ ਕਰਵਾਇਆ ਜਾਂਦਾ ਸੀ।

Sex racket  Sex racket  Sex racket

ਦਸ ਦਈਏ ਕਿ ਪੁਲਿਸ ਨੇ ਛਾਪੇਮਾਰੀ ਕਰਨ ਲੜਕੀਆਂ ਨੂੰ ਇਸ ਦਲਦਲ ਤੋਂ ਰਿਹਾਅ ਕੀਤਾ। ਦੱਸਿਆ ਜਾ ਰਿਹਾ ਹੈ ਕਿ ਇਕ ਸਾਲ ਤੋਂ ਕੁੜੀਆਂ ਨੂੰ ਕੈਦ ਚ ਰੱਖਿਆ ਹੋਇਆ ਸੀ। ਫਿਲਹਾਲ ਪੁਲਿਸ ਨੇ ਆਰੋਪੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

 

Leave a Reply

Your email address will not be published. Required fields are marked *