ਮੇਰਾ ਚਾਵਲਾ ਨਾਲ ਕੋਈ ਸਰੋਕਾਰ ਨਹੀਂ- ਲੌਂਗੋਵਾਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: SGPC ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਪਾਕਿਸਤਾਨ ਫੇਰੀ ਤੋਂ ਬਾਅਦ ਭਾਰਤ ਪਰਤ ਆਏ ਨੇ | ਇਸ ਦੌਰਾਨ ਲੌਂਗੋਵਾਲ ਨੇ ਖਾਲੀਸਤਾਨੀ ਗੋਪਾਲ ਸਿੰਘ ਚਾਵਲਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: SGPC ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਪਾਕਿਸਤਾਨ ਫੇਰੀ ਤੋਂ ਬਾਅਦ ਭਾਰਤ ਪਰਤ ਆਏ ਨੇ | ਇਸ ਦੌਰਾਨ ਲੌਂਗੋਵਾਲ ਨੇ ਖਾਲੀਸਤਾਨੀ ਗੋਪਾਲ ਸਿੰਘ ਚਾਵਲਾ ਨਾਲ ਵਾਇਰਲ ਤਸਵੀਰਾਂ ਤੇ ਬੋਲਦੇ ਹੋਏ ਕਿਹਾ ਕਿ ਉਨਾ ਦਾ ਚਾਵਲਾ ਨਾਲ ਕੋਈ ਸਰੋਕਾਰ ਨਹੀਂ ਹੈ | ਪਾਕਿਸਤਾਨ ਚ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪੱਥਰ ਸਮਾਗਮ ‘ਚ ਸ਼ਾਮਿਲ ਹੋਣ ਲਈ ਲੌਂਗੋਵਾਲ ਪਾਕਿਸਤਾਨ ਗਏ ਸੀ |

Watch Video

https://youtu.be/mvwrD_DpRBY

Leave a Reply

Your email address will not be published. Required fields are marked *