SGPC ਨੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੂੰ ਦਰਸ਼ਨੀ ਡਿਓੜੀ ਢਾਹੁਣ ਦੇ ਮਾਮਲੇ ‘ਚ ਕੀਤਾ ਮੁਅੱਤਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨਤਾਰਨ ਚ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਓੜੀ ਢਾਹੁਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ  ਇਸ ਮਾਮਲੇ ਤੋਂ ਬਾਅਦ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨਤਾਰਨ ਚ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਓੜੀ ਢਾਹੁਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ  ਇਸ ਮਾਮਲੇ ਤੋਂ ਬਾਅਦ ਐੱਸਜੀਪੀਸੀ ਨੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੂੰ ਮੁਅੱਤਲ ਕਰ ਦਿੱਤਾ ਹੈ।

SGPC

ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੈਨੇਜਰ ਨੂੰ ਮੁਅੱਤਲ ਕਰ ਜੀਂਦ ਭੇਜਿਆ ਗਿਆ ਹੈ। ਉੱਥੇ ਹੀ ਇਸ ਮਾਮਲੇ ਤੇ ਐੱਸਜੀਪੀਸੀ ਦਾ ਕਹਿਣਾ ਹੈ ਕਿ ਕਾਰਸੇਵਾ ਵਾਲੇ ਬਾਬੇ ਤੇ ਮੈਨੇਜਰ  ਦੀ ਆਪਹੁਦਰੀ ਕਾਰਵਾਈ ਕੀਤੀ ਗਈ ਹੈ। ਨਾਲ ਹੀ ਉਹਨਾਂ ਨੇ ਗੁਰਦੁਆਰਾ ਸਾਹਿਬ ਦੀਆਂ ਕਾਰ ਸੇਵਾਵਾਂ ਵਾਪਸ ਲੈ ਲਈਆਂ ਗਈਆਂ ਹਨ।

Leave a Reply

Your email address will not be published. Required fields are marked *