ਪਾਕਿਸਤਾਨ ਦੀ ਭਾਰਤ ਖਿਲਾਫ ਦੋਗਲੀ ਨੀਤੀ ਹੋਈ ਬੇਨਕਾਬ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਕਰਤਾਰਪੁਰ ਲਾਂਘੇ ਨੂੰ ਲੈਕੇ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਦੇ ਇਸ ਬਿਆਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਕਰਤਾਰਪੁਰ ਲਾਂਘੇ ਨੂੰ ਲੈਕੇ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਦੇ ਇਸ ਬਿਆਨ ਤੋਂ ਬਾਅਦ ਭਾਰਤ ਖਿਲਾਫ ਪਾਕਿਸਤਾਨ ਦੀ ਦੋਗਲੀ ਨੀਤੀ ਬੇਨਕਾਬ ਹੋ ਗਈ ਹੈ।

Shah Mehmood Qureshi

ਦੱਸ ਦਈਏ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਰਤਾਰਪੁਰ ਲਾਂਘੇ ਦੀ ਗੁਗਲੀ ਮਾਰ ਕੇ ਭਾਰਤ ਨੂੰ ਫਸਾਇਆ।

IMRAN KHAN

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭਾਰਤ ਦੇ ਮੰਤਰੀਆਂ ਨੂੰ ਲਾਂਘੇ ਦੇ ਲਈ ਸੱਦਾ ਦਿੱਤਾ ਜਿਸ ਤੋਂ ਬਾਅਦ ਭਾਰਤ ਸਰਕਾਰ ਨੇ ਮਜਬੂਰੀ ਵਿੱਚ ਆਕੇ ਆਪਣੇ 2 ਮੰਤਰੀਆਂ ਨੂੰ ਭੇਜਣਾ ਪਿਆ। ਦੱਸਣਯੋਗ ਗੱਲ ਹੈ ਕਿ ਇਹ ਬਿਆਨ ਇਮਰਾਨ ਖਾਨ ਦੇ ਸਾਹਮਣੇ ਹੀ ਦਿੱਤਾ ਹੈ। ਇਸ ਬਿਆਨ ਦੇ ਸਾਹਮਣੇ ਆਉਣ ਤੋਂ ਬਾਅਦ ਪਾਕਿਸਤਾਨ ਸਰਕਾਰ ਤੇ ਕਈ ਸਵਾਲ ਖੜ੍ਹੇ ਹੋ ਗਏ ਹਨ।

Leave a Reply

Your email address will not be published. Required fields are marked *