ਦੇਸ਼ ਤੋਂ ਕੁਰਬਾਨ ਹੋਇਆ ਮੋਗੇ ਦਾ ਗੱਬਰੂ ਹੋਇਆ ਸਪੁਰਦ-ਏ-ਖ਼ਾਕ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼ਹੀਦ ਕਰਮਜੀਤ ਸਿੰਘ ਦਾ ਉਸ ਦੇ ਜੱਦੀ ਪਿੰਡ ਜਨੇਰ ਚ ਸਰਕਾਰੀ ਸਨਮਾਨਾ ਨਾਲ ਕੀਤਾ ਗਿਆ ਅੰਤਿਮ ਸੰਸਕਾਰ | ਸ਼ਹੀਦ ਨੂੰ ਅੰਤਿਮ ਵਿਦਾਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼ਹੀਦ ਕਰਮਜੀਤ ਸਿੰਘ ਦਾ ਉਸ ਦੇ ਜੱਦੀ ਪਿੰਡ ਜਨੇਰ ਚ ਸਰਕਾਰੀ ਸਨਮਾਨਾ ਨਾਲ ਕੀਤਾ ਗਿਆ ਅੰਤਿਮ ਸੰਸਕਾਰ | ਸ਼ਹੀਦ ਨੂੰ ਅੰਤਿਮ ਵਿਦਾਈ ਦੇਣ ਸਭ ਦੀ ਅੱਖ ਨਮ | ਪਾਕਿਸਤਾਨ ਵੱਲੋਂ ਗੋਲੀਬਾਰੀ ਦੌਰਾਨ ਸ਼ਹੀਦ ਹੋਈਆ ਸੀ ਕਰਮਜੀਤ ਸਿੰਘ |

Watch Video

https://youtu.be/0RlnOqbWocs

Leave a Reply

Your email address will not be published. Required fields are marked *