ਲੋਕਸਭਾ ਚੋਣਾਂ ਤੋ ਪਹਿਲਾ ਕਾਂਗਰਸ ਪਾਰਟੀ ਨੂੰ ਲੱਗਿਆ ਵੱਡਾ ਝਟਕਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਤੋ ਪਹਿਲਾ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਦਸ ਦਈਏ ਕਿ ਕਾਂਗਰਸ ਦੇ ਬੁਲਾਰੇ ਸ਼ਕੀਲ ਅਹਿਮਦ ਨੇ ਆਪਣਾ ਅਸਤੀਫਾ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਤੋ ਪਹਿਲਾ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਦਸ ਦਈਏ ਕਿ ਕਾਂਗਰਸ ਦੇ ਬੁਲਾਰੇ ਸ਼ਕੀਲ ਅਹਿਮਦ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ।

Shakeel Ahmad

ਮਿਲੀ ਜਾਣਕਾਰੀ ਦੇ ਅਨੁਸਾਰ ਕਾਂਗਰਸ ਬੁਲਾਰੇ ਸ਼ਕੀਲ ਅਹਿਮਦ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਤੇ ਹੁਣ ਉਹ ਬਿਹਾਰ ਦੇ ਮਧੂਬਨੀ ਤੋਂ ਆਜਾਦ ਉਮੀਦਵਾਰ ਵੱਜੋਂ ਚੋਣ ਲੜਣਗੇ। ਜਿਸ ਲਈ ਉਹ ਜਲਦ ਹੀ ਇਸ ਸੰਬੰਧੀ ਨਾਮਜ਼ਦਗੀ ਪੱਤਰ ਭਰ ਸਕਦੇ ਹਨ। ਨਾਲ ਹੀ ਉਹਨਾਂ ਨੇ ਆਰਣਾ ਅਸਤੀਫਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ।

Leave a Reply

Your email address will not be published. Required fields are marked *