ਸ਼ੇਰ ਸਿਘ ਘੁਬਾਇਆ ਨੇ ਦਿੱਤਾ ਅਸਤੀਫ਼ਾ, ਪਾਰਟੀ ਨੂੰ ਅਸਤੀਫਾ ਮਨਜੂਰ ਕਰਨ ਦੀ ਕੀਤੀ ਅਪੀਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। सम्बंधित ख़बरेंBig News: पहली…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

 Sher Singh Ghubaya

 Sher Singh Ghubaya

ਦੱਸ ਦਈਏ ਕਿ ਸ਼ੇਰ ਸਿੰਘ ਘੁਬਾਇਆ ਫਿਰੋਜ਼ਪੁਰ ਤੋਂ ਪਾਰਲੀਮੈਂਟ ਸੀਟ ਦੇ ਮੈਂਬਰ ਹਨ। ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੇ ਅਕਾਲੀ ਦਲ ਨੂੰ ਅਪੀਲ ਕੀਤੀ ਹੈ ਕਿ ਉਹ ਉਹਨਾਂ ਅਸਤੀਫਾ ਮਨਜੂਰ ਕਰ ਲੈਣ।

 

Leave a Reply

Your email address will not be published. Required fields are marked *