ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਇਕ ਹੋਰ ਨਵੀਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹੁਣ ਇਸ ਪਰੇਸ਼ਾਨੀ ਦਾ ਸਾਹਮਣਾ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਤੋਂ ਬਾਅਦ ਦਿੱਲੀ ਤੱਕ ਕਰਨਾ ਪੈ ਸਕਦਾ ਹੈ।
ਦੱਸ ਦਈਏ ਕਿ ਦਿੱਲੀ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਅਪਣਾ ਅਹੁਦਾ ਛੱਡ ਦਿੱਤਾ ਹੈ। ਪਰ ਮਨਜੀਤ ਸਿੰਘ ਜੀਕੇ ਨੇ ਪਾਰਟੀ ਤੋ ਅਸਤੀਫਾ ਨਹੀਂ ਦਿੱਤਾ ਹੈ। ਦੂਜੇ ਪਾਸੇ ਮਨਜੀਤ ਸਿੰਘ ਜੀਕੇ ਦੀ ਗੈਰ ਮੌਜੂਦਗੀ ਵਿੱਚ ਉਹਨਾਂ ਦਾ ਸਾਹਾ ਕੰਮ ਪੀ ਐਸ ਕਾਲਕਾ ਸੰਭਾਲਣਗੇ।

