ਸ਼੍ਰੋਮਣੀ ਅਕਾਲੀ ਦਲ ਪੰਜਾਬ ਸਰਕਾਰ ਖਿਲਾਫ਼ ਖੋਲ੍ਹੇਗਾ ਮੋਰਚਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਵਿਧਾਨਸਭਾ ਪੇਪਰ ਮਾਮਲੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਚਰਨਜੀਤ ਸਿੰਘ ਬਰਾੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਲੋਕਾਂ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਵਿਧਾਨਸਭਾ ਪੇਪਰ ਮਾਮਲੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਚਰਨਜੀਤ ਸਿੰਘ ਬਰਾੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਲੋਕਾਂ ਨੂੰ ਕਿਹਾ ਕਿ ਲੋਕਾਂ ਦੀਆਂ ਅੱਖਾਂ ਚ ਮਿੱਟੀ ਪਾਉਣ ਲਈ ਟੈਸਟ ਲਏ ਜਾ ਰਹੇ ਹਨ।

charanjit singh brar

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸਪੀਕਰ ਸਾਹਿਬ ਨੇ ਆਪਣੀ ਮਰਜ਼ੀ ਦੇ ਨਾਲ ਬੱਚੇ ਰੱਖਣੇ ਹਨ। ਇਸ ਤੋਂ ਇਲਾਵਾ ਉਹਨਾਂ ਨੇ ਮਹਿੰਗੀ ਬਿਜਲੀ ਤੇ ਸਕਾਲਰਸ਼ਿੱਪ ਮਾਮਲੇ ਤੇ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਪ੍ਰਦਰਸ਼ਨ ਦਾ ਵੀ ਐਲਾਨ ਕੀਤਾ।

 

Leave a Reply

Your email address will not be published. Required fields are marked *